Fri, Apr 19, 2024
Whatsapp

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਹੋਰ ਨਿਯੁਕਤੀਆਂ

Written by  Shanker Badra -- October 28th 2020 09:32 AM
ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਹੋਰ ਨਿਯੁਕਤੀਆਂ

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਹੋਰ ਨਿਯੁਕਤੀਆਂ

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਹੋਰ ਨਿਯੁਕਤੀਆਂ:ਚੰਡੀਗੜ : ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਿਸਥਾਰ ਕਰਦਿਆਂ ਬੀਬੀ ਜਗਮੀਤ ਕੌਰ ਸੰਧੂ ਅਤੇ ਬੀਬੀ ਅਮਰਜੀਤ ਕੌਰ ਪੰਜਗਰਾਈ ਕਲਾਂ ਨੂੰ ਇਸਤਰੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। [caption id="attachment_444125" align="aligncenter" width="870"]Bibi Jagir Kaur Istri Akali Dal Punjab more appointments ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਹੋਰ ਨਿਯੁਕਤੀਆਂ[/caption] ਜਿਲਾ ਸੰਗਰੁਰ ਦੀ ਜਿਲਾ ਜਥੇਬੰਦੀ ਨਾਲ ਰਾਏ ਮਸ਼ਵਰਾ ਕਰਨ ਤੋਂ ਬਾਅਦ ਪਹਿਲੇ ਢਾਂਚੇ ਵਿੱਚ ਸੋਧ ਕਰਦਿਆਂ ਬੀਬੀ ਫਰਜਾਨਾ ਆਲਮ  ਦਾ ਨਾਮ ਬਤੌਰ ਜਨਰਲ ਸਕੱਤਰ ਵਾਪਸ ਲੈ ਲਿਆ ਹੈ ਅਤੇ [caption id="attachment_444123" align="aligncenter" width="750"]Bibi Jagir Kaur Istri Akali Dal Punjab more appointments ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਹੋਰ ਨਿਯੁਕਤੀਆਂ[/caption] ਉਹਨਾਂ ਦੀ ਥਾਂ ਤੇ ਪਾਰਟੀ ਦੀ ਪੁਰਾਣੀ ਅਤੇ ਸੀਨੀਅਰ ਆਗੁ ਬੀਬੀ ਪਰਵੀਨ ਨੁਸਰਤ ਨੂੰ ਇਸਤਰੀ ਅਕਾਲੀ ਦਲ ਦੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। -PTCNews


Top News view more...

Latest News view more...