ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਚੰਡੀਗੜ ਯੂਨਿਟ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ
ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਚੰਡੀਗੜ ਯੂਨਿਟ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ:ਚੰਡੀਗੜ :ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਇਸਤਰੀ ਅਕਾਲੀ ਦਲ ਦੇ ਚੰਡੀਗੜ ਯੂਨਿਟ ਦਾ ਪੁਨਰਗਠਨ ਕਰਨ ਦਾ ਫੈਸਲਾ ਕੀਤਾ ਹੈ।
[caption id="attachment_250062" align="aligncenter" width="300"]
ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਚੰਡੀਗੜ ਯੂਨਿਟ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ[/caption]
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਸਤਵੰਤ ਕੌਰ ਜੌਹਲ ਨੂੰ ਇਸਤਰੀ ਵਿੰਗ ਚੰਡੀਗੜ ਯੂਨਿਟ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
[caption id="attachment_250060" align="aligncenter" width="300"]
ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਚੰਡੀਗੜ ਯੂਨਿਟ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ[/caption]
ਉਹਨਾਂ ਦੱਸਿਆ ਕਿ ਬੀਬੀ ਨਿਰਮਲ ਕੌਰ ਸੇਖੋਂ ਜਿਹੜੇ ਚੰਡੀਗੜ ਯੂਨਿਟ ਦੇ ਪ੍ਰਧਾਨ ਸਨ,ਉਹਨਾਂ ਨੂੰ ਇਸਤਰੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।
-PTCNews