BIG BREAKING: ਜੰਮੂ ਬੱਸ ਅੱਡੇ ‘ਤੇ ਹੋਇਆ ਜ਼ਬਰਦਸਤ ਬੰਬ ਧਮਾਕਾ, 1 ਦੀ ਮੌਤ, ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ,ਦੇਖੋ ਵੀਡੀਓ

blast
BIG BREAKING: ਜੰਮੂ ਬੱਸ ਅੱਡੇ 'ਤੇ ਹੋਇਆ ਜ਼ਬਰਦਸਤ ਬੰਬ ਧਮਾਕਾ, 1 ਦੀ ਮੌਤ, ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ,ਦੇਖੋ ਵੀਡੀਓ

BIG BREAKING: ਜੰਮੂ ਬੱਸ ਅੱਡੇ ‘ਤੇ ਹੋਇਆ ਜ਼ਬਰਦਸਤ ਬੰਬ ਧਮਾਕਾ, 1 ਦੀ ਮੌਤ, ਦੇਖੋ ਵੀਡੀਓ, ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ,ਜੰਮੂ: ਜੰਮੂ ਬੱਸ ਅੱਡੇ ‘ਤੇ ਅੱਜ ਜ਼ਬਰਦਸਤ ਬੰਬ ਧਮਾਕਾ ਹੋ ਜਾਣ ਦੀ ਸੂਚਨਾ ਮਿਲੀ ਹੈ।ਜਿਸ ਦੌਰਾਨ 1 ਦੀ ਮੌਤ ਹੋ ਜਾਣ ਅਤੇ ਕਈ ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਵੀ ਸਾਹਮਣੇ ਆ ਰਹੀ ਹੈ।

jammu
BIG BREAKING: ਜੰਮੂ ਬੱਸ ਅੱਡੇ ‘ਤੇ ਹੋਇਆ ਜ਼ਬਰਦਸਤ ਬੰਬ ਧਮਾਕਾ, 1 ਦੀ ਮੌਤ, ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ,ਦੇਖੋ ਵੀਡੀਓ

ਮਿਲੀ ਜਾਣਕਾਰੀ ਮੁਤਾਬਕ ਇਹ ਧਮਾਕਾ ਬੱਸ ‘ਚ ਹੋਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਹੜਕੰਪ ਮੱਚ ਗਿਆ ਅਤੇ ਲੋਕ ਕਾਫੀ ਡਰੇ ਹੋਏ ਹਨ।

blast
BIG BREAKING: ਜੰਮੂ ਬੱਸ ਅੱਡੇ ‘ਤੇ ਹੋਇਆ ਜ਼ਬਰਦਸਤ ਬੰਬ ਧਮਾਕਾ, 1 ਦੀ ਮੌਤ, ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ

ਸਥਾਨਕ ਲੋਕਾਂ ਨੇ ਜ਼ਖਮੀਆਂ ਨੂੰ ਇਲਾਜ਼ ਲਈ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਹਮਲੇ ਤੋਂ ਬਾਅਦ ਇਲਾਕੇ ‘ਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

-PTC News