ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਵੱਡਾ ਫੈਸਲਾ
ਟਵੀਟ ਵਿੱਚ ਲਿਖਿਆ ਹੈ ਕਿ 'ਆਪ' ਸਰਕਾਰ ਦਾ ਵੱਡਾ ਫ਼ੈਸਲਾ - ਪਹਿਲੇ ਪੜਾਅ ਤਹਿਤ 31 ਮਈ, 2022 ਤੱਕ 5000 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ - ਖੇਤੀਯੋਗ ਪੰਚਾਇਤੀ ਜ਼ਮੀਨ ਦੀ ਵੀਡੀਓਗ੍ਰਾਫ਼ੀ ਰਾਹੀਂ ਖੁੱਲ੍ਹੀ ਬੋਲੀ ਹੋਵੇਗੀ - ਬੋਲੀ ਦੌਰਾਨ ਕਿਸੇ ਵੀ ਤਰ੍ਹਾਂ ਮੁਲਜ਼ਮ ਪਾਏ ਗਏ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਇਹ ਵੀ ਪੜ੍ਹੋ:PM ਮੋਦੀ ਨੇ ਮੁੱਖ ਮੰਤਰੀਆਂ ਨਾਲ ਕੋਵਿਡ ਸਥਿਤੀ ਦੀ ਸਮੀਖਿਆ ਕੀਤੀ, ਕਿਹਾ- ਚੁਣੌਤੀ ਅਜੇ ਪੂਰੀ ਤਰ੍ਹਾਂ ਖਤਮ ਨਹੀਂ ਹੋਈ'ਆਪ' ਸਰਕਾਰ ਦਾ ਵੱਡਾ ਫ਼ੈਸਲਾ - ਪਹਿਲੇ ਪੜਾਅ ਤਹਿਤ 31 ਮਈ, 2022 ਤੱਕ 5000 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ - ਖੇਤੀਯੋਗ ਪੰਚਾਇਤੀ ਜ਼ਮੀਨ ਦੀ ਵੀਡੀਓਗ੍ਰਾਫ਼ੀ ਰਾਹੀਂ ਖੁੱਲ੍ਹੀ ਬੋਲੀ ਹੋਵੇਗੀ - ਬੋਲੀ ਦੌਰਾਨ ਕਿਸੇ ਵੀ ਤਰ੍ਹਾਂ ਦੋਸ਼ੀ ਪਾਏ ਗਏ ਅਧਿਕਾਰੀ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ pic.twitter.com/12LwIRNcnR
— AAP Punjab (@AAPPunjab) April 27, 2022
-PTC News