ਸਰਕਾਰੀ ਬੱਸਾਂ 'ਚ ਮਹਿਲਾਵਾਂ ਦੇ ਮੁਫ਼ਤ ਸਫ਼ਰ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਜਾਣੋ ਕੀ ਹੈ ਫੈਸਲਾ
ਪੰਜਾਬ ਸਰਕਾਰ ਨੇ ਸਰਕਾਰੀ ਬੱਸਾਂ ਤੋਂ ਕੈਪਟਨ ਦੀ ਫ਼ੋਟੋ ਵਾਲੇ ਸਰਕਾਰੀ ਇਸ਼ਤਿਹਾਰ ਲਾਹੁਣ ਦੇ ਦਿੱਤੇ ਆਦੇਸ਼[/caption]
ਪੰਜਾਬ ਸਰਕਾਰ ਨੇ ਬੱਸਾਂ 'ਚ ਮਹਿਲਾਵਾਂ ਦੇ ਮੁਫ਼ਤ ਸਫ਼ਰ 'ਤੇ ਵੱਡਾ ਫੈਸਲਾ ਲਿਆ ਹੈ।ਪੰਜਾਬ ਦੇ ਨਵੇਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਫੈਸਲਾ ਲਿਆ ਹੈ ਕਿ ਮਹਿਲਾਵਾਂ ਲਈ ਫ੍ਰੀ ਬੱਸ ਸੇਵਾ ਜਾਰੀ ਰਹੇਗੀ। ਤੁਹਾਨੂੰ ਦੱਸ ਦੇਈਏ ਕਿ ਕਾਂਗਰਸ ਦੀ ਚੰਨੀ ਸਰਕਾਰ ਨੇ ਇਹ ਫੈਸਲਾ ਲਿਆ ਸੀ ਜਿਸ ਨੂੰ ਨਵੀਂ ਬਣੀ 'ਆਪ' ਸਰਕਾਰ ਨੇ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ:ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਪੰਚਾਇਤਾਂ ਨੂੰ ਮਿਲੀਆਂ ਗਰਾਂਟਾਂ ਖਰਚਣ 'ਤੇ ਲੱਗੀ ਰੋਕ
-PTC News