Advertisment

AGTF ਦਾ ਵੱਡੀ ਕਾਰਵਾਈ, ਦਵਿੰਦਰ ਬੰਬੀਹਾ ਗਰੁੱਪ ਦਾ ਸ਼ਾਰਪ ਸ਼ੂਟਰ ਗ੍ਰਿਫ਼ਤਾਰ

author-image
Pardeep Singh
Updated On
New Update
AGTF ਦਾ ਵੱਡੀ ਕਾਰਵਾਈ, ਦਵਿੰਦਰ ਬੰਬੀਹਾ ਗਰੁੱਪ ਦਾ ਸ਼ਾਰਪ ਸ਼ੂਟਰ ਗ੍ਰਿਫ਼ਤਾਰ
Advertisment
ਚੰਡੀਗੜ੍ਹ: ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਦਵਿੰਦਰ ਬੰਬੀਹਾ ਗਰੁੱਪ ਦਾ ਸ਼ਾਰਪ ਸ਼ੂਟਰ ਨੀਰਜ ਚਸਕਾ ਨੂੰ ਗ੍ਰਿਫ਼ਤਾਰ ਕੀਤਾ ਹੈ। ਦੇਸ਼ ਦੇ ਵੱਖ ਵੱਖ ਸੂਬਿਆਂ ਦੀ ਪੁਲਿਸ ਨੂੰ ਕਈ ਮਾਮਲਿਆਂ ਵਿਚ ਲੋਂੜੀਦੀਆਂ ਸੀ। ਨੀਰਜ ਚਸਕਾ  ਉਹੀ ਮੁਲਜ਼ਮ ਹੈ ਜਿਸ ਨੇ ਚੰਡੀਗੜ੍ਹ ਦੇ ਪਲੇਅਬੁਆਏ ਡਿਸਕੋ ਵਿੱਚ ਗੁਲਾਲ ਬਰਾੜ ਦਾ ਕਤਲ ਕੀਤਾ ਸੀ। ਗੁਰਲਾਲ ਬਰਾੜ ਗੋਲਡੀ ਬਰਾੜ ਦਾ ਅਸਲੀ ਭਰਾ ਸੀ। ਨੀਰਜ ਚਸਕਾ ਦੀ ਗ੍ਰਿਫਤਾਰੀ ਨੂੰ ਲੈਕੇ ਬੰਬੀਹਾ ਗਰੁਪ ਬੁਖਲਾਹਟ ਵਿੱਚ ਹੈ। ਬੰਬੀਹਾ ਗਰੁਪ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾਈ ਹੈ। ਜਿਸ ਵਿੱਚ ਪੰਜਾਬ ਪੁਲਿਸ ਨੂੰ ਧਮਕੀ ਦਿੱਤੀ ਹੈ ਕਿ ਸਾਡੇ ਸਾਥੀ ਨੀਰਜ ਚਸਕਾ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ, ਉਸ ਦਾ ਨਾ ਤਾਂ ਐਨਕਾਊਂਟਰ ਕੀਤਾ ਜਾਵੇ ਅਤੇ ਨਾ ਹੀ ਉਸ ਨਾਲ ਧੱਕਾ-ਮੁੱਕੀ ਕੀਤੀ ਜਾਵੇ, ਨਹੀਂ ਤਾਂ ਇਸ ਦਾ ਨਤੀਜਾ ਬੁਰਾ ਭੁਗਤਣਾ ਪਵੇਗਾ। ਇਹ ਵੀ ਪੜ੍ਹੋ : ਮੰਤਰੀ ਧਾਲੀਵਾਲ ਨੇ ਕਿਸਾਨਾਂ ਤੋਂ ਮੰਗਿਆ 3 ਅਕਤੂਬਰ ਤੱਕ ਸਮਾਂ, ਕਿਸਾਨਾਂ ਵੱਲੋਂ ਧਰਨਾ ਮੁਲਤਵੀ publive-image -PTC News
big-operation-of-agtf agtf-%e0%a8%a6%e0%a8%be-%e0%a8%b5%e0%a9%b1%e0%a8%a1%e0%a9%80-%e0%a8%95%e0%a8%be%e0%a8%b0%e0%a8%b5%e0%a8%be%e0%a8%88 sharp-shooter-of-davinder-bambiha-group-arrested %e0%a8%a6%e0%a8%b5%e0%a8%bf%e0%a9%b0%e0%a8%a6%e0%a8%b0-%e0%a8%ac%e0%a9%b0%e0%a8%ac%e0%a9%80%e0%a8%b9%e0%a8%be-%e0%a8%97%e0%a8%b0%e0%a9%81%e0%a9%b1%e0%a8%aa-%e0%a8%a6%e0%a8%be-%e0%a8%b6%e0%a8%be
Advertisment

Stay updated with the latest news headlines.

Follow us:
Advertisment