ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਵੱਡੀ ਅਪਡੇਟ, ਹਥਿਆਰਾਂ ਦੀ ਸਪਲਾਈ ਕਰਨ ਵਾਲਾ ਪਟਿਆਲਾ ਦਾ ਕੱਬਡੀ ਖਿਡਾਰੀ ਜਸਕਰਨ ਸਿੰਘ ਗ੍ਰਿਫ਼ਤਾਰ
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀ ਬਲਦੇਵ ਨੂੰ ਹਥਿਆਰਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਬਲਦੇਵ ਤੋਂ ਪੁੱਛਗਿੱਛ ਦੌਰਾਨ ਜਸਕਰਨ ਦਾ ਨਾਂਅ ਆਇਆ ਸੀ। ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨਾਲ ਜਸਕਰਨ ਦਾ ਸੰਪਰਕ ਸੀ। ਲੁਧਿਆਣਾ ਪੁਲਿਸ ਨੇ ਜਸਕਰਨ ਨੂੰ ਕੋਰਟ ਵਿੱਚ ਪੇਸ ਕਰਕੇ ਉਸਦਾ ਤਿੰਨ ਦਿਨ ਦਾ ਰਿਮਾਂਡ ਹਾਸਿਲ ਕੀਤਾ ਹੈ।
ਇਹ ਵੀ ਪੜ੍ਹੋ:ਮਨਾਲੀ ਦੇ ਹੋਟਲ 'ਚ ਪਤਨੀ ਦੇ ਦੋਸਤ ਦੀ ਹੱਤਿਆ ਕਰਨ ਮਗਰੋਂ ਪਤੀ ਨੇ ਕੀਤੀ ਖ਼ੁਦਕੁਸ਼ੀ
-PTC News