Fri, Apr 26, 2024
Whatsapp

ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਮੀਦਵਾਰ ਦੀ ਗੋਲੀਆਂ ਮਾਰ ਕੇ ਹੱਤਿਆ

Written by  Shanker Badra -- October 25th 2020 05:06 PM
ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਮੀਦਵਾਰ ਦੀ ਗੋਲੀਆਂ ਮਾਰ ਕੇ ਹੱਤਿਆ

ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਮੀਦਵਾਰ ਦੀ ਗੋਲੀਆਂ ਮਾਰ ਕੇ ਹੱਤਿਆ

ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਮੀਦਵਾਰ ਦੀ ਗੋਲੀਆਂ ਮਾਰ ਕੇ ਹੱਤਿਆ:ਬਿਹਾਰ : ਬਿਹਾਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜਾਰੀ ਹੈ। ਇਸ ਦੌਰਾਨ ਕਈ ਵੱਡੇ ਨੇਤਾ ਚੋਣ ਮੁਹਿੰਮ ਵਿਚ ਜੁਟੇ ਹੋਏ ਹਨ। ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਇਕ ਵਾਰ ਫਿਰ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। [caption id="attachment_443289" align="aligncenter" width="300"]Bihar Elections 2020: JDR's candidate Shri Narayan Singh shot dead during campaign ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਮੀਦਵਾਰ ਦੀ ਗੋਲੀਆਂ ਮਾਰ ਕੇ ਹੱਤਿਆ[/caption] ਜਿੱਥੇ ਸ਼ਿਵਹਰ ਜ਼ਿਲ੍ਹੇ ਵਿਚ ਜਨਤਾ ਦਲ ਰਾਸ਼ਟਰਵਾਦੀ ਦੇ ਉਮੀਦਵਾਰ ਸ੍ਰੀਨਰਾਇਣ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਵਾਰਦਾਤ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। [caption id="attachment_443288" align="aligncenter" width="300"]Bihar Elections 2020: JDR's candidate Shri Narayan Singh shot dead during campaign ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਮੀਦਵਾਰ ਦੀ ਗੋਲੀਆਂ ਮਾਰ ਕੇ ਹੱਤਿਆ[/caption] ਦੱਸਿਆ ਜਾ ਰਿਹਾ ਹੈ ਕਿ ਉਮੀਦਵਾਰ ਸ੍ਰੀਨਰਾਇਣ ਸਿੰਘ ਆਪਣੇ ਸਮਰਥਕਾਂ ਨਾਲ ਜਨ ਸੰਪਰਕ ਮੁਹਿੰਮ 'ਤੇ ਨਿਕਲੇ ਸਨ ,ਇਸ ਦੌਰਾਨ ਉਸਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। [caption id="attachment_443290" align="aligncenter" width="300"]Bihar Elections 2020: JDR's candidate Shri Narayan Singh shot dead during campaign ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਮੀਦਵਾਰ ਦੀ ਗੋਲੀਆਂ ਮਾਰ ਕੇ ਹੱਤਿਆ[/caption] ਦੱਸ ਦੇਈਏ ਕਿ ਬਿਹਾਰ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਦੀ ਵੋਟਿੰਗ 28 ਅਕਤੂਬਰ ਨੂੰ,  ਦੂਜੇ ਪੜਾਅ ਦੀ ਵੋਟਿੰਗ 3 ਨਵੰਬਰ ਨੂੰ ਅਤੇ ਆਖਰੀ ਪੜਾਅ ਦੀ ਵੋਟਿੰਗ 7 ਨਵੰਬਰ ਨੂੰ ਵੋਟਿੰਗ ਹੋਵੇਗੀ। ਇਸ ਦੌਰਾਨ ਇਨ੍ਹਾਂ ਚੋਣਾਂ ਦੇ ਨਤੀਜੇ 10 ਨਵੰਬਰ ਨੂੰ ਐਲਾਨੇ ਜਾਣਗੇ। -PTCNews


Top News view more...

Latest News view more...