ਬਿਹਾਰ: ਗੋਦਾਮ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

fire
ਬਿਹਾਰ: ਗੋਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਬਿਹਾਰ: ਗੋਦਾਮ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ,ਕਟਿਹਾਰ: ਬਿਹਾਰ ਦੇ ਕਟਿਹਾਰ ਦੇ ਕਦਵਾ ਥਾਣਾ ਖੇਤਰ ਦੇ ਸੋਨੈਲੀ ਬਾਜ਼ਾਰ ‘ਚ ਅੱਜ ਉਸ ਸਮੇਂ ਹਫੜਾ-ਦਫੜੀ ਮੱਚ ਗਈ,ਜਦੋਂ ਇਥੇ ਇੱਕ ਪ੍ਰਾਈਵੇਟ ਜੂਟ ਗੋਦਾਮ ‘ਚ ਭਿਆਨਕ ਅੱਗ ਲੱਗ ਗਈ।ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸੀ ਕਿ ਨੇੜੇ ਦੀਆਂ ਅੱਧਾ ਦਰਜਨ ਤੋਂ ਵੱਧ ਦੁਕਾਨਾਂ ਇਸ ਦੀ ਚਪੇਟ ‘ਚ ਆ ਗਈਆ।

ਜਿਸ ਅਕਰਨ ਲੱਖਾਂ ਰੁਪਏ ਦੇ ਨੁਕਸਾਨ ਹੋਣ ਦਾ ਖਦਸਾ ਪ੍ਰਗਟਾਇਆ ਜਾ ਰਿਹਾ ਹੈ। ਹਾਦਸੇ ਵਾਲੇ ਸਥਾਨ ‘ਤੇ ਅੱਗ ਬੁਝਾਉਣ ਵਾਲੀਆਂ ਗੱਡੀਆਂ ਪਹੁੰਚ ਗਈਆਂ ਤੇ ਅੱਗ ‘ਤੇ ਕਾਬੂ ਪਾਇਆ ਗਿਆ।

ਹੋਰ ਪੜ੍ਹੋ:ਕੇਰਲ ‘ਚ ਮੀਂਹ ਨੇ ਮਚਾਈ ਤਬਾਹੀ, ਹੁਣ ਤੱਕ 26 ਮੌਤਾਂ

fire
ਬਿਹਾਰ: ਗੋਦਾਮ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਉਥੇ ਹੀ ਘਟਨਾ ਦਾ ਪਤਾ ਚਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਹੋਇਆ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News