Fri, Apr 26, 2024
Whatsapp

ਬਿਹਾਰ 'ਚ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਕੀਤਾ ਸਮੂਹਿਕ ਜ਼ਬਰ ਜਨਾਹ

Written by  Shanker Badra -- July 23rd 2019 10:19 AM -- Updated: July 23rd 2019 10:21 AM
ਬਿਹਾਰ 'ਚ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਕੀਤਾ ਸਮੂਹਿਕ ਜ਼ਬਰ ਜਨਾਹ

ਬਿਹਾਰ 'ਚ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਕੀਤਾ ਸਮੂਹਿਕ ਜ਼ਬਰ ਜਨਾਹ

ਬਿਹਾਰ 'ਚ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਕੀਤਾ ਸਮੂਹਿਕ ਜ਼ਬਰ ਜਨਾਹ:ਪਟਨਾ : ਦੇਸ਼ 'ਚ ਬਲਾਤਕਾਰ ਦੀਆਂ ਘਟਨਾਵਾਂ ਖਤਮ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ ਹਨ। ਇਨ੍ਹਾਂ ਘਟਨਾਵਾਂ ਨਾਲ ਸ਼ਰਮਸਾਰ ਕਰਨ ਦਾ ਸਿਲਸਿਲਾ ਜਾਰੀ ਹੈ। ਹਰ ਰੋਜ਼ ਸਵੇਰੇ ਜਦੋਂ ਸਾਡੀ ਨਜ਼ਰ ਅਖ਼ਬਾਰਾਂ ਦੀਆਂ ਸੁਰਖੀਆਂ ਉਪਰ ਜਾਂਦੀ ਹੈ ਤਾਂ ਉਨ੍ਹਾਂ ਦਾ ਕੋਈ ਵੀ ਪੰਨਾ ਅਜਿਹਾ ਨਜ਼ਰ ਨਹੀਂ ਆਉਂਦਾ, ਜਿਸ ਵਿੱਚ ਮੋਟੀਆਂ-ਮੋਟੀਆਂ ਸੁਰਖੀਆਂ ਨਾਲ ਦੋ-ਚਾਰ ਖ਼ਬਰਾਂ ਬਲਾਤਕਾਰ ਦੀਆਂ ਨਾ ਛਪੀਆਂ ਹੋਣ। [caption id="attachment_321171" align="aligncenter" width="300"]Bihar Minor girl Kidnapped Gang Rape
ਬਿਹਾਰ 'ਚ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਕੀਤਾ ਸਮੂਹਿਕ ਜਬਰ ਜਨਾਹ[/caption] ਹੁਣ ਇੱਕ ਫ਼ਿਰ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਨ ਵਾਲੀ ਘਟਨਾ ਬਿਹਾਰ ਤੋਂ ਸਾਹਮਣੇ ਆਈ ਹੈ। ਬਿਹਾਰ ਦੇ ਬਾਂਦਾ ਵਿਖੇ ਅਣਪਛਾਤੇ ਵਿਅਕਤੀਆਂ ਨੇ ਇੱਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਸਮੂਹਿਕ ਜ਼ਬਰ ਜਨਾਹ ਕੀਤਾ ਹੈ। [caption id="attachment_321170" align="aligncenter" width="300"]Bihar Minor girl Kidnapped Gang Rape
ਬਿਹਾਰ 'ਚ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਕੀਤਾ ਸਮੂਹਿਕ ਜਬਰ ਜਨਾਹ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ ਇਸ ਸਬੰਧੀ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪੌਸਕੋ ਐਕਟ ਤਹਿਤ ਮਾਮਲਾ ਦਰਜ ਕਰ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTCNews


Top News view more...

Latest News view more...