Advertisment

ਬਿਹਾਰ ਦੇ ਕੁਝ ਇਲਾਕਿਆਂ 'ਚ ਡਿੱਗੀ ਅਸਮਾਨੀ ਬਿਜਲੀ, 10 ਲੋਕਾਂ ਦੀ ਮੌਤ

author-image
Jashan A
Updated On
New Update
ਬਿਹਾਰ ਦੇ ਕੁਝ ਇਲਾਕਿਆਂ 'ਚ ਡਿੱਗੀ ਅਸਮਾਨੀ ਬਿਜਲੀ, 10 ਲੋਕਾਂ ਦੀ ਮੌਤ
Advertisment
ਬਿਹਾਰ ਦੇ ਕੁਝ ਇਲਾਕਿਆਂ 'ਚ ਡਿੱਗੀ ਅਸਮਾਨੀ ਬਿਜਲੀ, 10 ਲੋਕਾਂ ਦੀ ਮੌਤ,ਪਟਨਾ: ਪਿਛਲੇ ਦਿਨੀਂ ਬਿਹਾਰ 'ਚ ਅਸਮਾਨੀ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਆਸਮਾਨੀ ਬਿਜਲੀ ਦੀ ਚਪੇਟ 'ਚ ਆਉਣ ਕਾਰਨ ਪੂਣਿਆ ਤੇ ਬੇਗੂਸਰਾਏ ਜ਼ਿਲਿਆਂ 'ਚ 3-3, ਜਮੁਈ 'ਚ 2 ਤੇ ਗਿਆ ਤੇ ਸ਼ਿਵਹਰ ਜ਼ਿਲੇ 'ਚ 1-1 ਵਿਅਕਤੀ ਦੀ ਮੌਤ ਹੋ ਗਈ ਹੈ। publive-image ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਲੋਕਾਂ ਦੀ ਮੌਤ 'ਤੇ ਸੰਵੇਦਨਾ ਜਤਾਈ ਹੈ। ਹੋਰ ਪੜ੍ਹੋ:ਲੰਡਨ 'ਚ ਭਾਰਤੀ ਗਰਭਵਤੀ ਔਰਤ ਨਾਲ ਵਾਪਰੀ ਇਹ ਘਟਨਾ ,ਆਪਣੇ ਨਵਜੰਮ੍ਹੇ ਬੱਚੇ ਨੂੰ ਨਹੀਂ ਦੇਖ ਸਕੀ ਮਹਿਲਾ publive-imageਇਸ ਦੇ ਨਾਲ ਹੀ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਫਤ ਰਾਹਤ ਫੰਡ 'ਚੋਂ 4-4 ਲੱਖ ਰੁਪਏ ਦੇਣ ਦਾ ਹੁਕਮ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਸੂਬੇ 'ਚ ਸਨਸਨੀ ਫੈਲ ਗਈ ਅਤੇ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। -PTC News-
national-news latest-national-news national-news-in-punjabi bihar-sky-lightning bihar-sky-lightning-news latest-bihar-sky-lightning-news
Advertisment

Stay updated with the latest news headlines.

Follow us:
Advertisment