ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਬਿਕਰਮ ਮਜੀਠੀਆ ਨੇ ਅੰਮ੍ਰਿਤਸਰ ਰੇਲ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਨੌਕਰੀ ਨਾ ਦੇਣ ਦਾ ਚੁੱਕਿਆ ਮੁੱਦਾ

Bikram Majithia Amritsar Railway Accident killed people families Do not give job Raised issue
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਬਿਕਰਮ ਮਜੀਠੀਆ ਨੇ ਅੰਮ੍ਰਿਤਸਰ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਨੌਕਰੀ ਨਾ ਦੇਣ ਦਾ ਚੁੱਕਿਆ ਮੁੱਦਾ

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਬਿਕਰਮ ਮਜੀਠੀਆ ਨੇ ਅੰਮ੍ਰਿਤਸਰ ਰੇਲ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਨੌਕਰੀ ਨਾ ਦੇਣ ਦਾ ਚੁੱਕਿਆ ਮੁੱਦਾ:ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖਰੀ ਦਿਨ ਦੀ ਕਾਰਵਾਈ ਸਵਾਲ-ਜਵਾਬ ਨਾਲ ਸ਼ੁਰੂ ਹੋ ਚੁੱਕੀ ਹੈ।ਇਸ ਦੌਰਾਨ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਰੇਲ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਨੌਕਰੀ ਨਾ ਦੇਣ ਅਤੇ ਕਿਸੇ ਵੀ ਵਿਅਕਤੀ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਦਾ ਮੁੱਦਾ ਚੁੱਕਿਆ ਹੈ।

Bikram Majithia Amritsar Railway Accident killed people families Do not give job Raised issue

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਬਿਕਰਮ ਮਜੀਠੀਆ ਨੇ ਅੰਮ੍ਰਿਤਸਰ ਰੇਲ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਨੌਕਰੀ ਨਾ ਦੇਣ ਦਾ ਚੁੱਕਿਆ ਮੁੱਦਾ

ਉਨ੍ਹਾਂ ਨੇ ਕਿਹਾ ਕਿ ਸਿੱਧੂ ਜੋੜੇ ਨੇ ਰੇਲ ਹਾਦਸਾ ਪੀੜਤਾਂ ਨਾਲ ਧੋਖਾ ਕੀਤਾ ਹੈ।ਸਿੱਧੂ ਨੇ ਇਸ ਹਾਦਸੇ ਤੋਂ ਬਾਅਦ ਰੇਲ ਹਾਦਸੇ ਦੇ ਮ੍ਰਿਤਕਾਂ ਦੇ ਬੱਚਿਆਂ ਨੂੰ ਗੋਦ ਲੈਣ ਦਾ ਵਾਅਦਾ ਕੀਤਾ ਸੀ ਪਰ ਸਿੱਧੂ ਨੇ ਵਾਅਦਾ ਪੂਰਾ ਨਹੀਂ ਕੀਤਾ।ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਹਾਦਸੇ ਦੇ ਪੀੜਤਾਂ ਨੂੰ ਨੌਕਰੀ ਅਤੇ ਮੁਆਵਜ਼ਾ ਦੇਣ ਦਾ ਲਾਰਾ ਲਾਇਆ ਹੈ।

Bikram Majithia Amritsar Railway Accident killed people families Do not give job Raised issue

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਬਿਕਰਮ ਮਜੀਠੀਆ ਨੇ ਅੰਮ੍ਰਿਤਸਰ ਰੇਲ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਨੌਕਰੀ ਨਾ ਦੇਣ ਦਾ ਚੁੱਕਿਆ ਮੁੱਦਾ

ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਨੇ ਨਵਜੋਤ ਸਿੱਧੂ ਖ਼ਿਲਾਫ਼ ਸਦਨ ‘ਚ ਨਾਅਰੇਬਾਜ਼ੀ ਕੀਤੀ ਹੈ।ਜਿਸ ਤੋਂ ਬਾਅਦ ਅਕਾਲੀ ਦਲ ਨੇ ਇਸ ਮਾਮਲੇ ਸਬੰਧੀ ਸਦਨ ‘ਚੋਂ ਵਾਕ ਆਊਟ ਕੀਤਾ ਹੈ।ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ‘ਚ ਆਟਾ ਦਾਲ ਸਕੀਮ ਦਾ ਮੁੱਦਾ ਚੁੱਕਿਆ ਹੈ।ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਸਰਕਾਰ ਦੇ ਦੋ ਸਾਲ ਪੂਰੇ ਹੋ ਗਏ ਹਨ ਪਰ ਆਟਾ ਦਾਲ ਸਕੀਮ ਤਹਿਤ ਲੋਕਾਂ ਨੂੰ ਦਾਲ, ਘਿਉ ਅਤੇ ਖੰਡ ਨਹੀਂ ਮਿਲ ਰਹੀ।
-PTCNews