Sun, Apr 28, 2024
Whatsapp

ਬਿਕਰਮ ਮਜੀਠੀਆ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ 10 ਨਵੇਂ ਮੈਂਬਰ ਕੀਤੇ ਨਿਯੁਕਤ

Written by  Shanker Badra -- March 11th 2019 02:31 PM -- Updated: March 11th 2019 04:09 PM
ਬਿਕਰਮ ਮਜੀਠੀਆ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ 10 ਨਵੇਂ ਮੈਂਬਰ ਕੀਤੇ ਨਿਯੁਕਤ

ਬਿਕਰਮ ਮਜੀਠੀਆ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ 10 ਨਵੇਂ ਮੈਂਬਰ ਕੀਤੇ ਨਿਯੁਕਤ

ਬਿਕਰਮ ਮਜੀਠੀਆ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ 10 ਨਵੇਂ ਮੈਂਬਰ ਕੀਤੇ ਨਿਯੁਕਤ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਯੂਥ ਵਿੰਗ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ ਨੇ ਅੱਜ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਵਿਸਥਾਰ ਕਰਦਿਆਂ 10 ਯੂਥ ਆਗੂਆਂ ਨੂੰ ਕੋਰ ਕਮੇਟੀ ਮੈਬਰ ਨਿਯੁਕਤ ਕੀਤਾ ਹੈ। [caption id="attachment_267883" align="aligncenter" width="300"]Bikram Majithia Youth Akali Dal Core Committee 10 new members Appointed ਬਿਕਰਮ ਮਜੀਠੀਆ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ 10 ਨਵੇਂ ਮੈਂਬਰ ਕੀਤੇ ਨਿਯੁਕਤ[/caption] ਇਸ ਬਾਰੇ ਜਾਣਕਾਰੀ ਦਿੰਦਿਆਂ ਮਜੀਠੀਆ ਨੇ ਦੱਸਿਆ ਕਿ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿਚ ਨਵੇਂ ਮੈਂਬਰਾਂ ਵਜੋਂ ਸ਼ਿਵਰਾਜ ਸਿੰਘ ਜੱਲਾ , ਜਤਿੰਦਰ ਸਿੰਘ ਖਾਲਸਾ, ਅਵਤਾਰ ਸਿੰਘ ਰਾੜਾ, ਸਤਨਾਮ ਸਿੰਘ ਕੈਲੇ, ਹਰਪ੍ਰੀਤ ਸਿੰਘ ਸ਼ਿਵਾਲਿਕ, ਚਾਂਦ ਸਿੰਘ ਡੱਲਾ, ਮਨਿੰਦਰ ਸਿੰਘ ਲਖਬੀਰਵਾਲਾ, ਮਨੂੰ ਜਿੰਦਲ, ਜਸਪ੍ਰੀਤ ਸਿੰਘ ਕਮਾਲਪੁਰ ਅਤੇ ਕਮਲਜੀਤ ਸਿੰਘ ਹੱਥਣ ਦੀ ਨਿਯੁਕਤੀ ਕੀਤੀ ਗਈ ਹੈ। [caption id="attachment_267886" align="aligncenter" width="300"]Bikram Majithia Youth Akali Dal Core Committee 10 new members Appointed ਬਿਕਰਮ ਮਜੀਠੀਆ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ 10 ਨਵੇਂ ਮੈਂਬਰ ਕੀਤੇ ਨਿਯੁਕਤ[/caption] ਇਸ ਦੇ ਨਾਲ ਹੀ ਇੱਕ ਹੋਰ ਜਾਣਕਾਰੀ ਦਿੰਦਿਆਂ ਮਜੀਠੀਆ ਨੇ ਦੱਸਿਆ ਕਿ ਗੁਰਸ਼ਰਨ ਸਿੰਘ ਚੱਠਾ ਨੂੰ ਸੰਗਰੂਰ ਦਿਹਾਤੀ-2, ਜਿਸ ਵਿਚ ਮਲੇਰਕੋਟਲਾ, ਧੂਰੀ ਅਤੇ ਅਮਰਗੜ ਹਲਕੇ ਆਉਂਦੇ ਹਨ, ਦਾ ਜ਼ਿਲ੍ਹਾ ਪ੍ਰਧਾਨ ਥਾਪਿਆ ਗਿਆ ਹੈ। [caption id="attachment_267885" align="aligncenter" width="300"]Bikram Majithia Youth Akali Dal Core Committee 10 new members Appointed ਬਿਕਰਮ ਮਜੀਠੀਆ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ 10 ਨਵੇਂ ਮੈਂਬਰ ਕੀਤੇ ਨਿਯੁਕਤ[/caption] ਮਜੀਠੀਆ ਨੇ ਆਸ ਪ੍ਰਗਟ ਕੀਤੀ ਕਿ ਉਪਰੋਕਤ ਸਾਰੇ ਆਗੂ ਨੌਜਵਾਨਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਉਜਾਗਰ ਕਰਨ ਅਤੇ ਹੱਲ ਕਰਵਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰਨਗੇ ਅਤੇ ਹੇਠਲੇ ਪੱਧਰ ਤਕ ਪਾਰਟੀ ਦਾ ਆਧਾਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ। -PTCNews


Top News view more...

Latest News view more...