Thu, Apr 18, 2024
Whatsapp

ਬਿਕਰਮ ਮਜੀਠੀਆ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ 11 ਨਵੇਂ ਮੈਂਬਰ ਕੀਤੇ ਨਿਯੁਕਤ

Written by  Shanker Badra -- March 13th 2019 05:30 PM -- Updated: March 13th 2019 06:37 PM
ਬਿਕਰਮ ਮਜੀਠੀਆ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ 11 ਨਵੇਂ ਮੈਂਬਰ ਕੀਤੇ ਨਿਯੁਕਤ

ਬਿਕਰਮ ਮਜੀਠੀਆ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ 11 ਨਵੇਂ ਮੈਂਬਰ ਕੀਤੇ ਨਿਯੁਕਤ

ਬਿਕਰਮ ਮਜੀਠੀਆ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ 11 ਨਵੇਂ ਮੈਂਬਰ ਕੀਤੇ ਨਿਯੁਕਤ:ਚੰਡੀਗੜ :ਚੰਡੀਗੜ :ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਯੂਥ ਵਿੰਗ ਦੇ ਇੰਚਾਰਜ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਵਿਸਥਾਰ ਕਰਦਿਆਂ 11 ਯੂਥ ਆਗੂਆਂ ਨੂੰ ਕੋਰ ਕਮੇਟੀ ਮੈਬਰ ਨਿਯੁਕਤ ਕੀਤਾ ਹੈ। [caption id="attachment_269033" align="aligncenter" width="300"]Bikram Majithia Youth Akali Dal Core committee 10 new member Appointed
ਬਿਕਰਮ ਮਜੀਠੀਆ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ 10 ਨਵੇਂ ਮੈਂਬਰ ਕੀਤੇ ਨਿਯੁਕਤ[/caption] ਇਸ ਬਾਰੇ ਜਾਣਕਾਰੀ ਦਿੰਦਿਆਂ ਸਰਦਾਰ ਮਜੀਠੀਆ ਨੇ ਦੱਸਿਆ ਕਿ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿਚ ਨਵੇਂ ਮੈਂਬਰਾਂ ਵਜੋਂ ਕਰਮਜੀਤ ਸਿੰਘ ਜੋਸ਼, ਜਸਪ੍ਰੀਤ ਸਿੰਘ ਬਾਟਾ, ਜਤਿੰਦਰ ਸਿੰਘ ਸੂਚ, ਦੀਦਾਰ ਸਿੰਘ ਮਲਿਕ, ਮਨਪ੍ਰੀਤ ਸਿੰਘ ਪਠਾਨਕੋਟ, ਸ਼ਿੰਦਰਪਾਲ ਸਿੰਘ ਵਿੱਕੀ, ਜਤਿੰਦਰਪਾਲ ਸਿੰਘ ਭਾਂਬਰੀ, ਹਰਵਿੰਦਰਜੀਤ ਸਿੰਘ ਸਿੱਧੂ, ਹਰਜਿੰਦਰ ਸਿੰਘ ਬਲੌਂਗੀ, ਗੁਰਦੀਪ ਸਿੰਘ ਲੱਧੜਾਂ ਅਤੇ ਰਵਿੰਦਰ ਸਿੰਘ ਠੰਡਲ ਦੀ ਨਿਯੁਕਤੀ ਕੀਤੀ ਗਈ ਹੈ। [caption id="attachment_269031" align="aligncenter" width="300"]Bikram Majithia Youth Akali Dal Core committee 10 new member Appointed ਬਿਕਰਮ ਮਜੀਠੀਆ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ 10 ਨਵੇਂ ਮੈਂਬਰ ਕੀਤੇ ਨਿਯੁਕਤ[/caption] ਇਸ ਦੇ ਨਾਲ ਹੀ ਇੱਕ ਹੋਰ ਜਾਣਕਾਰੀ ਦਿੰਦਿਆਂ ਮਜੀਠੀਆ ਨੇ ਦੱਸਿਆ ਕਿ ਪ੍ਰਹਲਾਦ ਸਿੰਘ ਨੂੰ ਫਤਿਹਗੜ ਸਾਹਿਬ (ਸ਼ਹਿਰੀ) ਦਾ ਜ਼ਿਲ੍ਹਾ ਪ੍ਰਧਾਨ ਥਾਪਿਆ ਗਿਆ ਹੈ।ਮਜੀਠੀਆ ਨੇ ਆਸ ਪ੍ਰਗਟ ਕੀਤੀ ਕਿ ਉਪਰੋਕਤ ਸਾਰੇ ਆਗੂ ਨੌਜਵਾਨਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਉਜਾਗਰ ਕਰਨ ਅਤੇ ਹੱਲ ਕਰਵਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰਨਗੇ ਅਤੇ ਹੇਠਲੇ ਪੱਧਰ ਤਕ ਪਾਰਟੀ ਦਾ ਆਧਾਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ। -PTCNews


Top News view more...

Latest News view more...