Sat, Apr 27, 2024
Whatsapp

ਬਿਕਰਮ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਕੀਤਾ ਵਾਧਾ , 3 ਹੋਰ ਨੌਜਵਾਨਾਂ ਨੂੰ ਕੀਤਾ ਸ਼ਾਮਲ

Written by  Shanker Badra -- May 18th 2019 03:26 PM
ਬਿਕਰਮ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਕੀਤਾ ਵਾਧਾ , 3 ਹੋਰ ਨੌਜਵਾਨਾਂ ਨੂੰ ਕੀਤਾ ਸ਼ਾਮਲ

ਬਿਕਰਮ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਕੀਤਾ ਵਾਧਾ , 3 ਹੋਰ ਨੌਜਵਾਨਾਂ ਨੂੰ ਕੀਤਾ ਸ਼ਾਮਲ

ਬਿਕਰਮ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਕੀਤਾ ਵਾਧਾ , 3 ਹੋਰ ਨੌਜਵਾਨਾਂ ਨੂੰ ਕੀਤਾ ਸ਼ਾਮਲ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਯੂਥ ਵਿੰਗ ਦੇ ਇੰਚਾਰਜ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਵਾਧਾ ਕਰਦਿਆਂ ਇਸ ਵਿੱਚ 3 ਹੋਰ ਮਿਹਨਤੀ ਨੌਂਜਵਾਨ ਆਗੂਆਂ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ। [caption id="attachment_296711" align="aligncenter" width="300"]Bikram Majithia Youth Wing Core Committee 3 more young involved ਬਿਕਰਮ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਕੀਤਾ ਵਾਧਾ , 3 ਹੋਰ ਨੌਜਵਾਨਾਂ ਨੂੰ ਕੀਤਾ ਸ਼ਾਮਲ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਨੌਜਵਾਨ ਨੇ ਲੜਕੀ ਦੀ ਅਸ਼ਲੀਲ ਵੀਡੀਓ ਬਣਾ ਕੇ ਪਿੰਡ ‘ਚ ਲਗਵਾਏ ਪੋਸਟਰ ,ਲੜਕੀ ਪਹੁੰਚੀ ਪੁਲਿਸ ਥਾਣੇ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਜਿਹਨਾਂ ਨੌਜਵਾਨ ਆਗੂਆਂ ਨੂੰ ਕੋਰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ,ਉਹਨਾਂ ਵਿੱਚ ਨੂਰਜੋਤ ਸਿੰਘ ਮੱਕੜ, ਹਰਪ੍ਰੀਤ ਸਿੰਘ ਡੰਗ ਅਤੇ ਜਸਪ੍ਰੀਤ ਸਿੰਘ ਮਨੋਚਾ ਦੇ ਨਾਮ ਸ਼ਾਮਲ ਹਨ। -PTCNews


Top News view more...

Latest News view more...