Sat, Apr 27, 2024
Whatsapp

ਬਿਕਰਮ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਵਾਧਾ ਕਰਦਿਆਂ ਮਿਹਨਤੀ ਨੌਜਵਾਨ ਆਗੂਆਂ ਨੂੰ ਕੀਤਾ ਸ਼ਾਮਲ

Written by  Shanker Badra -- April 11th 2019 04:57 PM -- Updated: April 11th 2019 05:01 PM
ਬਿਕਰਮ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਵਾਧਾ ਕਰਦਿਆਂ ਮਿਹਨਤੀ ਨੌਜਵਾਨ ਆਗੂਆਂ ਨੂੰ ਕੀਤਾ ਸ਼ਾਮਲ

ਬਿਕਰਮ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਵਾਧਾ ਕਰਦਿਆਂ ਮਿਹਨਤੀ ਨੌਜਵਾਨ ਆਗੂਆਂ ਨੂੰ ਕੀਤਾ ਸ਼ਾਮਲ

ਬਿਕਰਮ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਵਾਧਾ ਕਰਦਿਆਂ ਮਿਹਨਤੀ ਨੌਜਵਾਨ ਆਗੂਆਂ ਨੂੰ ਕੀਤਾ ਸ਼ਾਮਲ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਯੂਥ ਵਿੰਗ ਦੇ ਇੰਚਾਰਜ਼ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਵਾਧਾ ਕਰਦਿਆਂ ਇਸ ਵਿੱਚ ਹੋਰ ਮਿਹਨਤੀ ਨੌਂਜਵਾਨ ਆਗੂਆਂ ਨੂੰ ਸ਼ਾਮਲ ਕੀਤਾ ਹੈ। [caption id="attachment_281641" align="aligncenter" width="300"]Bikram Majithia Youth Wing Core Committee Join Young leaders
ਬਿਕਰਮ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਵਾਧਾ ਕਰਦਿਆਂ ਮਿਹਨਤੀ ਨੌਜਵਾਨ ਆਗੂਆਂ ਨੂੰ ਕੀਤਾ ਸ਼ਾਮਲ[/caption] ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਅੱਜ ਕੋਰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। [caption id="attachment_281643" align="aligncenter" width="300"]Bikram Majithia Youth Wing Core Committee Join Young leaders
ਬਿਕਰਮ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਵਾਧਾ ਕਰਦਿਆਂ ਮਿਹਨਤੀ ਨੌਜਵਾਨ ਆਗੂਆਂ ਨੂੰ ਕੀਤਾ ਸ਼ਾਮਲ[/caption] ਉਹਨਾਂ ਵਿੱਚ ਭੁਪਿੰਦਰ ਸਿੰਘ ਮਨੈਣ ਸੁਨਾਮ, ਸਰਪੰਚ ਨਰਿੰਦਰ ਸਿੰਘ ਸ਼ਾਮਪੁਰ ਭਿਵਾਨੀਗੜ, ਭਾਰਤੀ ਜਾਂਗੜਾ ਨਵਾਂਸ਼ਹਿਰ, ਬਲਕਾਰ ਸਿੰਘ ਐਮ.ਸੀ ਦਿੜਬਾ, ਪ੍ਰਭਜੋਤ ਸਿੰਘ ਢਿੱਲੋਂ ਕਰਤਾਰਪੁਰ, ਲਖਵੀਰ ਸਿੰਘ ਧਾਮੀ ਕਰਤਾਰਪੁਰ, ਹਰਪ੍ਰੀਤ ਸਿੰਘ ਚਾਹਲ ਭਿਖੀ, ਲਾਲੀ ਭੁੱਲਰ ਮਲਕਪੁਰ ਖਿਆਲਾ, ਤਰਲੋਚਨ ਸਿੰਘ ਦੁੱਲਟ ਭਗਤੁਆਣਾ ਅਤੇ ਕਮਲਜੀਤ ਸਿੰਘ ਢੋਲੇਵਾਲ ਜ਼ਿਲ੍ਹਾ ਫਿਰੋਜਪੁਰ ਦੇ ਨਾਮ ਸ਼ਾਮਲ ਹਨ। -PTCNews


Top News view more...

Latest News view more...