ਬਿਕਰਮ ਸਿੰਘ ਮਜੀਠੀਆ ਚੋਣ ਮੈਦਾਨ 'ਚ ਉਤਰੇ, ਸ਼ੁਰੂ ਕੀਤਾ ਡੋਰ-ਟੂ-ਡੋਰ ਪ੍ਰਚਾਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਗੁਰਦੁਆਰਾ ਨਾਨਕਸਰ ਸਾਹਿਬ ਵੇਰਕਾ ਵਿਖੇ ਅਰਦਾਸ ਕਰਨ ਤੋਂ ਬਾਅਦ ਉਨ੍ਹਾਂ ਨੇ ਅੰਮ੍ਰਿਤਸਰ ਪੂਰਬੀ ਤੋਂ ਚੋਣ ਮੁਹਿੰਮ ਸ਼ੁਰੂ ਕੀਤੀ ਹੈ। ਬਿਕਰਮ ਸਿੰਘ ਮਜੀਠੀਆ ਨੇ ਡੋਰ ਟੂ ਡੋਰ ਪ੍ਰਚਾਰ ਸ਼ੁਰੂ ਕੀਤਾ ਹੈ।
ਬਿਕਰਮ ਸਿੰਘ ਮਜੀਠੀਆ ਵੱਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਵਿੱਚ ਲੋਕਾਂ ਨੇ ਵੱਡਾ ਹੁੰਗਾਰਾ ਦਿੱਤਾ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਪੂਰਬੀ ਅਤੇ ਮਜੀਠਾ ਤੋਂ ਚੋਣ ਲੜ ਰਹੇ ਹਨ।
ਇਹ ਵੀ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਦਾ ਕਾਂਗਰਸ ਸਰਕਾਰ 'ਤੇ ਵੱਡਾ ਹਮਲਾ, ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦਾ ਇਲਜ਼ਾਮ
-PTC News