ਮੁੱਖ ਖਬਰਾਂ

ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ 'ਚ ਮਿਲੀ ਜ਼ੈੱਡ ਸਕਿਉਰਿਟੀ

By Pardeep Singh -- March 25, 2022 2:17 pm -- Updated:March 25, 2022 3:43 pm

ਪਟਿਆਲਾ: ਡਰੱਗ ਮਾਮਲੇ ਵਿੱਚ ਪਟਿਆਲੇ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਜ਼ੈੱਡ ਸਕਿਉਰਿਟੀ ਮੁਹੱਈਆ ਕਰਵਾਈ ਗਈ ਹੈ।

ਇਸ ਬਾਰੇ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨੇ ਦੱਸਿਆ ਕਿ ਉਨ੍ਹਾਂ ਕੋਲ ਇਕ ਲੈਟਰ ਆਇਆ ਸੀ ਜਿਸ ਵਿਚ ਮਜੀਠੀਆ ਨੂੰ ਜੇਲ੍ਹ ਅੰਦਰ ਥਰੈੱਟ ਕੀਤੇ ਜਾਣ ਬਾਰੇ ਲਿਖਿਆ ਗਿਆ ਸੀ ਜਿਸ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੇ ਜੇਲ੍ਹ ਪ੍ਰਸ਼ਾਸਨ ਵੱਲੋਂ ਬਿਕਰਮ ਮਜੀਠੀਆ ਨੂੰ ਜ਼ੈੱਡ ਪਲੱਸ ਸਕਿਉਰਿਟੀ ਮੁਹੱਈਆ ਕਰਵਾਈ ਗਈ ਹੈ।

Drugs case: SAD leader Bikram Singh Majithia surrenders in Mohali court

ਰਿਪੋਰਟ -ਗਗਨਦੀਪ ਅਹੂਜਾ

ਇਹ ਵੀ ਪੜ੍ਹੋ:ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲਾ, ਵਿਧਾਇਕਾਂ ਨੂੰ ਮਿਲੇਗੀ ਸਿਰਫ਼ ਇਕ ਵਾਰ ਪੈਨਸ਼ਨ

-PTC News

  • Share