ਬਿਕਰਮ ਸਿੰਘ ਮਜੀਠੀਆ ਨੇ ਹਲਕਾ ਮੀਜੀਠਾ ਛੱਡਿਆ, ਸਿੱਧੂ ਦੀ ਚਣੌਤੀ ਕੀਤੀ ਸਵਿਕਾਰ
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਸੀ ਕਿ ਮੇਰਾ ਇੱਕ ਵੱਡਾ ਪਰਿਵਾਰ ਹੈ ਅਤੇ ਮੇਰਾ ਹਲਕਾ ਵੀ ਮੇਰਾ ਪਰਿਵਾਰ ਹੈ।
ਉਨ੍ਹਾਂ ਕਿਹਾ ਸੀ ਕਿ ਮੈਂ ਸਿੱਧੂ ਵਾਂਗ ਹੰਕਾਰੀ ਨਹੀਂ ਹਾਂ। ਉਨ੍ਹਾਂ ਨੇ ਨਵਜੋਤ ਸਿੱਧੂ ਅਤੇ ਕਾਂਗਰਸ ਸਰਕਾਰ ਉੱਤੇ ਨਿਸ਼ਾਨੇ ਸਾਧੇ ਹਨ।
ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਅੰਮ੍ਰਿਤਸਰ ਪੂਰਬੀ ਤੋਂ ਹੀ ਚੋਨ ਲੜਨ ਦਾ ਅਹਿਮ ਫੈਸਲਾ ਲਿਆ ਹੈ।
ਇਹ ਵੀ ਪੜ੍ਹੋ:Budget 2022: ਟਰਾਂਸਪੋਟਰਾਂ ਲਈ ਵੱਡੇ ਐਲਾਨ, 400 ਨਵੀਂਆਂ 'ਵੰਦੇ ਭਾਰਤ ਟ੍ਰੇਨਾਂ' ਚਲਾਉਣ ਦਾ ਕੀਤਾ ਫ਼ੈਸਲਾ
-PTC News