Sun, Apr 28, 2024
Whatsapp

ਬਠਿੰਡਾ: ਬਿਕਰਮ ਸਿੰਘ ਮਜੀਠੀਆ ਨੂੰ ਧਮਕੀ ਦੇਣ ਵਾਲਾ ਨੌਜਵਾਨ ਚੜ੍ਹਿਆ ਪੁਲਿਸ ਅੜਿੱਕੇ

Written by  Jashan A -- December 29th 2019 11:24 AM
ਬਠਿੰਡਾ: ਬਿਕਰਮ ਸਿੰਘ ਮਜੀਠੀਆ ਨੂੰ ਧਮਕੀ ਦੇਣ ਵਾਲਾ ਨੌਜਵਾਨ ਚੜ੍ਹਿਆ ਪੁਲਿਸ ਅੜਿੱਕੇ

ਬਠਿੰਡਾ: ਬਿਕਰਮ ਸਿੰਘ ਮਜੀਠੀਆ ਨੂੰ ਧਮਕੀ ਦੇਣ ਵਾਲਾ ਨੌਜਵਾਨ ਚੜ੍ਹਿਆ ਪੁਲਿਸ ਅੜਿੱਕੇ

ਬਠਿੰਡਾ: ਬਿਕਰਮ ਸਿੰਘ ਮਜੀਠੀਆ ਨੂੰ ਧਮਕੀ ਦੇਣ ਵਾਲਾ ਨੌਜਵਾਨ ਚੜ੍ਹਿਆ ਪੁਲਿਸ ਅੜਿੱਕੇ,ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੋਸ਼ਲ ਮੀਡੀਆ ਜ਼ਰੀਏ ਧਮਕੀ ਦੇਣ ਵਾਲਾ ਨੌਜਵਾਨ ਬਠਿੰਡਾ ਪੁਲਿਸ ਨੇ ਕਾਬੂ ਕਰ ਲਿਆ ਹੈ। ਬਠਿੰਡਾ ਪੁਲਿਸ ਨੇ ਪਿੰਡ ਪੂਹਲਾ ਦੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਬਿਕਰਮ ਮਜੀਠੀਆ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਦੇ ਰਿਸ਼ਤਿਆਂ 'ਤੇ ਸਵਾਲ ਚੁੱਕੇ ਸੀ, ਜਿਸ ਤੋਂ ਬਾਅਦ ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਮਜੀਠੀਆ ਖਿਲਾਫ ਧਮਕੀ ਭਰੀ ਪੋਸਟ ਪਾਈ ਸੀ। -PTC News


Top News view more...

Latest News view more...