Advertisment

ਬਠਿੰਡਾ: ਬਿਕਰਮ ਸਿੰਘ ਮਜੀਠੀਆ ਨੂੰ ਧਮਕੀ ਦੇਣ ਵਾਲਾ ਨੌਜਵਾਨ ਚੜ੍ਹਿਆ ਪੁਲਿਸ ਅੜਿੱਕੇ

author-image
Jashan A
Updated On
New Update
ਬਠਿੰਡਾ: ਬਿਕਰਮ ਸਿੰਘ ਮਜੀਠੀਆ ਨੂੰ ਧਮਕੀ ਦੇਣ ਵਾਲਾ ਨੌਜਵਾਨ ਚੜ੍ਹਿਆ ਪੁਲਿਸ ਅੜਿੱਕੇ
Advertisment
ਬਠਿੰਡਾ: ਬਿਕਰਮ ਸਿੰਘ ਮਜੀਠੀਆ ਨੂੰ ਧਮਕੀ ਦੇਣ ਵਾਲਾ ਨੌਜਵਾਨ ਚੜ੍ਹਿਆ ਪੁਲਿਸ ਅੜਿੱਕੇ,ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੋਸ਼ਲ ਮੀਡੀਆ ਜ਼ਰੀਏ ਧਮਕੀ ਦੇਣ ਵਾਲਾ ਨੌਜਵਾਨ ਬਠਿੰਡਾ ਪੁਲਿਸ ਨੇ ਕਾਬੂ ਕਰ ਲਿਆ ਹੈ। ਬਠਿੰਡਾ ਪੁਲਿਸ ਨੇ ਪਿੰਡ ਪੂਹਲਾ ਦੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਬਿਕਰਮ ਮਜੀਠੀਆ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਦੇ ਰਿਸ਼ਤਿਆਂ 'ਤੇ ਸਵਾਲ ਚੁੱਕੇ ਸੀ, ਜਿਸ ਤੋਂ ਬਾਅਦ ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਮਜੀਠੀਆ ਖਿਲਾਫ ਧਮਕੀ ਭਰੀ ਪੋਸਟ ਪਾਈ ਸੀ। -PTC News-
punjab-news punjabi-news bikram-singh-majithia bathinda-police
Advertisment

Stay updated with the latest news headlines.

Follow us:
Advertisment