Thu, Sep 10, 2026
Whatsapp

ਬਿਕਰਮ ਸਿੰਘ ਮਜੀਠੀਆ ਦਾ ਵੱਡਾ ਬਿਆਨ, ਭਾਜਪਾ ਨੂੰ ਲੈ ਕੇ ਕਹੀ ਇਹ ਵੱਡੀ ਗੱਲ 

Reported by:  PTC News Desk  Edited by:  Pardeep Singh -- February 21st 2022 01:09 PM
ਬਿਕਰਮ ਸਿੰਘ ਮਜੀਠੀਆ ਦਾ ਵੱਡਾ ਬਿਆਨ, ਭਾਜਪਾ ਨੂੰ ਲੈ ਕੇ ਕਹੀ ਇਹ ਵੱਡੀ ਗੱਲ 

ਬਿਕਰਮ ਸਿੰਘ ਮਜੀਠੀਆ ਦਾ ਵੱਡਾ ਬਿਆਨ, ਭਾਜਪਾ ਨੂੰ ਲੈ ਕੇ ਕਹੀ ਇਹ ਵੱਡੀ ਗੱਲ 

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ਨੂੰ ਲੈ ਕੇ ਦਿੱਤੇ ਬਿਆਨ ਜੋ ਕਿ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੇਕਰ ਅਕਾਲੀ-ਬਸਪਾ ਗਠਜੋੜ ਸੱਤਾ ਵਿੱਚ ਆਉਂਦਾ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਮੇਰੀ ਲੜਾਈ ਪੰਜਾਬ ਦੇ ਲੋਕਾਂ ਲਈ ਹੈ, ਅੰਮ੍ਰਿਤਸਰ ਪੂਰਬੀ ਨੂੰ ਵਿਕਾਸ ਦੀ ਲੋੜ ਹੈ। ਇੱਥੇ ਗ਼ਰੀਬ ਲੋਕ ਹਨ।ਬਿਕਰਮ ਸਿੰਘ ਮਜੀਠੀਆ ਦਾ ਵੱਡਾ ਬਿਆਨ, ਭਾਜਪਾ ਨੂੰ ਲੈ ਕੇ ਕਹੀ ਇਹ ਵੱਡੀ ਗੱਲ  ਜ਼ਿਕਰਯੋਗ ਹੈ ਕਿ ਬੀਤੇ ਦਿਨ ਪ੍ਰਧਾਨ ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ ਦਾ ਅੰਮ੍ਰਿਤਸਰ ਵਿੱਚ ਪੋਲਿੰਗ ਸਟੇਸ਼ਨ 'ਤੇ ਅਚਾਨਕ ਸਾਹਮਣਾ ਹੋ ਗਿਆ। ਦੋਵਾਂ ਵਿੱਚ ਅੰਮ੍ਰਿਤਸਰ ਪੂਰਬੀ ਤੋਂ ਸਖਤ ਮੁਕਾਬਲਾ ਚਲ ਰਿਹਾ ਹੈ। ਜਦੋਂ ਉਨ੍ਹਾਂ ਦਾ ਸਾਹਮਣਾ ਪੋਲਿੰਗ ਸਟੇਸ਼ਨ 'ਤੇ ਹੋਇਆ ਅਤੇ ਇਕ ਦੂਜੇ ਨੂੰ ਫਤਿਹ ਬੁਲਾਉਂਦੇ ਹਨ।ਬਿਕਰਮ ਸਿੰਘ ਮਜੀਠੀਆ ਦਾ ਵੱਡਾ ਬਿਆਨ, ਭਾਜਪਾ ਨੂੰ ਲੈ ਕੇ ਕਹੀ ਇਹ ਵੱਡੀ ਗੱਲ  ਇਹ ਵੀ ਪੜ੍ਹੋ:ਕੌਮਾਂਤਰੀ ਮਾਂ ਬੋਲੀ ਦਿਵਸ 'ਤੇ ਵਿਸ਼ੇਸ਼: ਪੰਜਾਬੀ ਪੜ੍ਹੋ ਤੇ ਪੰਜਾਬੀ ਬੋਲੋ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK