Wed, Apr 24, 2024
Whatsapp

ਹੁਣ ਬਾਇਓਮੈਟ੍ਰਿਕ ਰਾਹੀਂ ਲੱਗੇਗੀ ਸਰਕਾਰੀ ਮੁਲਾਜ਼ਮਾਂ ਦੀ ਹਾਜ਼ਰੀ

Written by  Jashan A -- January 29th 2020 12:32 PM -- Updated: January 29th 2020 03:56 PM
ਹੁਣ ਬਾਇਓਮੈਟ੍ਰਿਕ ਰਾਹੀਂ ਲੱਗੇਗੀ ਸਰਕਾਰੀ ਮੁਲਾਜ਼ਮਾਂ ਦੀ ਹਾਜ਼ਰੀ

ਹੁਣ ਬਾਇਓਮੈਟ੍ਰਿਕ ਰਾਹੀਂ ਲੱਗੇਗੀ ਸਰਕਾਰੀ ਮੁਲਾਜ਼ਮਾਂ ਦੀ ਹਾਜ਼ਰੀ

ਹੁਣ ਬਾਇਓਮੈਟ੍ਰਿਕ ਰਾਹੀਂ ਲੱਗੇਗੀ ਸਰਕਾਰੀ ਮੁਲਾਜ਼ਮਾਂ ਦੀ ਹਾਜ਼ਰੀ ਚੰਡੀਗੜ੍ਹ: ਹੁਣ ਸਮੂਹ ਵਿਭਾਗਾਂ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਦਫ਼ਤਰਾਂ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਹਾਜ਼ਰੀ ਬਾਇਓਮੈਟ੍ਰਿਕ ਸਿਸਟਮ ਰਾਹੀਂ ਲੱਗੇਗੀ।ਪ੍ਰਸੋਨਲ ਵਿਭਾਗ ਨੇ ਹਦਾਇਤਾਂ ਜਾਰੀ ਕਰਕੇ ਇਸ ਸਿਸਟਮ ਨੂੰ ਲਾਗੂ ਕਰਨ ਲਈ ਕਿਹਾ ਹੈ।ਇਹ ਸਿਸਟਮ ਮੁਲਾਜ਼ਮਾਂ ਦੀ ਫਰਲੋ ਅਤੇ ਲੇਟ ਲਤੀਫ਼ ਨੂੰ ਰੋਕਣ ਲਈ ਸ਼ੁਰੂ ਕੀਤਾ ਜਾ ਰਿਹਾ ਹੈ। -PTC News


Top News view more...

Latest News view more...