Thu, Apr 18, 2024
Whatsapp

ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਮੌਕੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ

Written by  Shanker Badra -- March 31st 2018 12:54 PM -- Updated: June 15th 2018 04:54 PM
ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਮੌਕੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ

ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਮੌਕੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ

ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਮੌਕੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈਡ ਗ੍ਰੰਥੀ ,ਛੇ ਗੁਰੂ ਸਾਹਿਬਾਨ ਨੂੰ ਗੁਰੂਆਈ ਤਿਲਕ ਲਗਉਣ ਵਾਲੇ ,ਪੁੱਤਰਾਂ ਦੇ ਦਾਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਪਾਵਨ ਪਵਿੱਤਰ ਅਸਥਾਨ ਗੁਰੁਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਮਰਿਆਦਾ ਅਨੁਸਾਰ ਅਰਦਾਸ ਜੈਕਾਰਿਆਂ ਦੀ ਗੂੰਜ 'ਚ ਆਰੰਭ ਕੀਤੀ ਗਈ।ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਮੌਕੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈਡ ਗ੍ਰੰਥੀ ,ਛੇ ਗੁਰੂ ਸਾਹਿਬਾਨ ਨੂੰ ਗੁਰੂਆਈ ਤਿਲਕ ਲਗਉਣ ਵਾਲੇ ,ਪੁੱਤਰਾਂ ਦੇ ਦਾਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਪਾਵਨ ਪਵਿੱਤਰ ਅਸਥਾਨਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਹ ਸੇਵਾ ਕਾਰ ਸੇਵਾ ਸੰਪਰਦਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ।ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਮੌਕੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠਕਾਰ ਸੇਵਾ ਦੇ ਸਬੰਧ ਵਿਚ ਗੁਰੂਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉੱਪਰੰਤ ਗੁਰਮਤਿ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਪੰਥ ਪ੍ਰਸਿੱਧ ਰਾਗੀ,ਢਾਡੀ ਤੇ ਕਵੀਸ਼ਰੀ ਜਥਿਆਂ ਨੇ ਵੱਡੀ ਗਿਣਤੀ ਵਿਚ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ।ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਮੌਕੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈਡ ਗ੍ਰੰਥੀ ,ਛੇ ਗੁਰੂ ਸਾਹਿਬਾਨ ਨੂੰ ਗੁਰੂਆਈ ਤਿਲਕ ਲਗਉਣ ਵਾਲੇ ,ਪੁੱਤਰਾਂ ਦੇ ਦਾਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਪਾਵਨ ਪਵਿੱਤਰ ਅਸਥਾਨਅਰਦਾਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ,ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ,ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ,ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੇ ਕਹੀ ਨਾਲ ਟੱਪ ਲਾ ਕੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਦੀ ਰਸਮੀ ਅਰੰਭਤਾ ਕੀਤੀ। -PTCNews


  • Tags

Top News view more...

Latest News view more...