Thu, Apr 25, 2024
Whatsapp

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ

Written by  Shanker Badra -- June 19th 2019 12:37 PM
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ:ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ।ਮੋਦੀ ਨੇ ਟਵਿੱਟਰ 'ਤੇ ਰਾਹੁਲ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਹੋਣ ਦੀ ਕਾਮਨਾ ਕੀਤੀ ਹੈ। [caption id="attachment_308588" align="aligncenter" width="300"]Birthday greetings to Congress President RahulGandhi ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ[/caption] ਰਾਹੁਲ ਦਾ ਅੱਜ 49ਵਾਂ ਜਨਮ ਦਿਨ ਹੈ।ਇਸ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਜਨਮ ਦਿਨ ਮੌਕੇ ਮੀਡੀਆ ਕਰਮੀਆਂ ਨੂੰ ਮਿਠਾਈ ਵੰਡ ਕੇ ਆਪਨ ਅਜਨਮ ਦਿਨ ਮਨਾ ਰਹੇ ਹਨ। [caption id="attachment_308589" align="aligncenter" width="300"]Birthday greetings to Congress President RahulGandhi ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਓਮ ਬਿਰਲਾ ਸਰਬਸੰਮਤੀ ਨਾਲ 17 ਵੀਂ ਲੋਕ ਸਭਾ ਦੇ ਬਣੇ ਸਪੀਕਰ ਰਾਹੁਲ ਗਾਂਧੀ ਦਾ ਜਨਮ 19 ਜੂਨ 1970 ਨੂੰ ਨਵੀਂ ਦਿੱਲੀ 'ਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਅਤੇ ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਹੋਇਆ ਸੀ। -PTCNews


Top News view more...

Latest News view more...