Advertisment

ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਵੱਲੋਂ ਕਾਦੀਆਂ ਹਲਕੇ 'ਚ ਰੋਡ ਸ਼ੋਅ , ਜਾਖੜ ਲਈ ਖੜ੍ਹੀ ਹੋਈ ਮੁਸੀਬਤ

author-image
Shanker Badra
Updated On
New Update
ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਵੱਲੋਂ ਕਾਦੀਆਂ ਹਲਕੇ 'ਚ ਰੋਡ ਸ਼ੋਅ , ਜਾਖੜ ਲਈ ਖੜ੍ਹੀ ਹੋਈ ਮੁਸੀਬਤ
Advertisment
ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਵੱਲੋਂ ਕਾਦੀਆਂ ਹਲਕੇ 'ਚ ਰੋਡ ਸ਼ੋਅ , ਜਾਖੜ ਲਈ ਖੜ੍ਹੀ ਹੋਈ ਮੁਸੀਬਤ:ਕਾਦੀਆਂ : ਪੰਜਾਬ 'ਚ ਗਰਮੀ ਵੱਧਣ ਦੇ ਨਾਲ-ਨਾਲ ਸਿਆਸਤ ਵੀ ਗਰਮ ਹੁੰਦੀ ਨਜ਼ਰ ਆਉਣ ਲੱਗ ਪਈ ਹੈ।ਪੰਜਾਬ ਰਾਜ ਅੰਦਰ ਪੈਣ ਵਾਲ਼ੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। BJP candidate Sunny Deol Qadian constituency Road show ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਵੱਲੋਂ ਕਾਦੀਆਂ ਹਲਕੇ 'ਚ ਰੋਡ ਸ਼ੋਅ , ਜਾਖੜ ਲਈ ਖੜ੍ਹੀ ਹੋਈ ਮੁਸੀਬਤ ਜਿਉਂ -ਜਿਉਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ।ਹੁਣ ਇਸ ਵੇਲੇ ਪੰਜਾਬ ‘ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਵੱਖ -ਵੱਖ ਢੰਗ ਤਰੀਕਿਆਂ ਨਾਲ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ।ਇਸ ਤਰ੍ਹਾਂ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਵੀ ਤਾਬੜਤੋੜ ਪ੍ਰਚਾਰ ਕਰ ਰਹੇ ਹਨ।
Advertisment
BJP candidate Sunny Deol Qadian constituency Road show ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਵੱਲੋਂ ਕਾਦੀਆਂ ਹਲਕੇ 'ਚ ਰੋਡ ਸ਼ੋਅ , ਜਾਖੜ ਲਈ ਖੜ੍ਹੀ ਹੋਈ ਮੁਸੀਬਤ ਪੰਜਾਬ 'ਚ ਚੋਣਾਂ ਦੇ ਮਾਹੌਲ 'ਚ ਸੰਨੀ ਦਿਓਲ ਦੀ ਐਂਟਰੀ ਤੋਂ ਬਾਅਦ ਸਿਆਸਤ ਭਖ ਗਈ ਹੈ।ਉਨ੍ਹਾਂ ਵੱਲੋਂ ਅੱਜ ਕਾਦੀਆਂ ਵਿਧਾਨ ਸਭਾ ਹਲਕੇ ਦੇ ਵੱਖ -ਵੱਖ ਪਿੰਡਾਂ ਵਿੱਚ ਰੋਡ ਸ਼ੋਅ ਕੀਤਾ ਜਾ ਰਿਹਾ ਹੈ।ਸੰਨੀ ਦਿਓਲ ਦਾ ਰੋਡ ਸ਼ੋਅ ਅੱਜ ਕਾਦੀਆਂ ਵਿਧਾਨ ਸਭਾ ਹਲਕੇ ਦੇ ਪਿੰਡ ਜਫਰਵਾਲ ਤੋਂ ਸ਼ੁਰੂ ਹੋਇਆ ਹੈ ਅਤੇ ਅਤੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। BJP candidate Sunny Deol Qadian constituency Road show ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਵੱਲੋਂ ਕਾਦੀਆਂ ਹਲਕੇ 'ਚ ਰੋਡ ਸ਼ੋਅ , ਜਾਖੜ ਲਈ ਖੜ੍ਹੀ ਹੋਈ ਮੁਸੀਬਤ ਇਹ ਰੋਡ ਸ਼ੋਅ ਵੱਖ -ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ ਕਾਦੀਆਂ ਸ਼ਹਿਰ ਵਿਖੇ ਸਮਾਪਤ ਹੋਵੇਗਾ।ਇਸ ਰੋਡ ਸ਼ੋਅ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਹੁੰਚੇ ਹਨ।ਉਨ੍ਹਾਂ ਦੇ ਪਹੁੰਚਣ ਦੀ ਖਬਰ ਜਦੋਂ ਸ਼ਹਿਰ ਦੇ ਲੋਕਾਂ ਨੂੰ ਪਤਾ ਲੱਗੀ ਤਾਂ ਲੋਕ ਦੋਵਾਂ ਭਰਾਵਾਂ ਦੀ ਝਲਕ ਪਾਉਣ ਲਈ ਉਤਾਵਲੇ ਹੋ ਰਹੇ ਹਨ। BJP candidate Sunny Deol Qadian constituency Road show ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਵੱਲੋਂ ਕਾਦੀਆਂ ਹਲਕੇ 'ਚ ਰੋਡ ਸ਼ੋਅ , ਜਾਖੜ ਲਈ ਖੜ੍ਹੀ ਹੋਈ ਮੁਸੀਬਤ ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮਹਾਰਾਸ਼ਟਰ ‘ਚ ਨਕਸਲੀਆਂ ਨੇ ਪੁਲਿਸ ਦਾ ਮੁਖ਼ਬਰ ਹੋਣ ਦੇ ਸ਼ੱਕ ‘ਚ ਇੱਕ ਵਿਅਕਤੀ ਦੀ ਕੀਤੀ ਹੱਤਿਆ ਦੱਸ ਦੇਈਏ ਕਿ ਗੁਰਦਾਸਪੁਰ ਲੋਕ ਸਭਾ ਸੀਟ 'ਤੇ ਕਾਂਗਰਸ ਵੱਲੋਂ ਸੁਨੀਲ ਜਾਖੜ ਅਤੇ ਆਮ ਆਦਮੀ ਪਾਰਟੀ ਵੱਲੋਂ ਪੀਟਰ ਮਸੀਹ ਨੂੰ ਉਮੀਦਵਾਰ ਐਲਾਨਿਆ ਹੈ।ਇਸ ਸੀਟ 'ਤੇ ਹੁਣ ਭਾਜਪਾ ਉਮੀਦਵਾਰ ਸੰਨੀ ਦਿਓਲ ਅਤੇ ਕਾਂਗਰਸ ਦੇ ਸੁਨੀਲ ਜਾਖੜ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਵੇਗਾ ਕਿਉਂਕਿ ਸੰਨੀ ਦਿਓਲ ਦੇ ਆਉਣ ਨਾਲ ਮੁਕਾਬਲਾ ਕਾਫ਼ੀ ਫਸਵਾਂ ਹੋ ਗਿਆ ਹੈ। -PTCNews ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ -
latest-news india-latest-news news-in-punjabi news-in-punjab roadshow sunnydeol bjpcandidate qadianconstituency
Advertisment

Stay updated with the latest news headlines.

Follow us:
Advertisment