ਚੰਡੀਗੜ੍ਹ : ਭਾਜਪਾ ਉਮੀਦਵਾਰ ਕਿਰਨ ਖੇਰ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਤੋਂ ਪਹਿਲਾਂ ਕੱਢਿਆ ਰੋਡ ਸ਼ੋਅ ,ਅਨੂਪਮ ਖੇਰ ਨੇ ਪਤਨੀ ਲਈ ਮੰਗੀਆਂ ਵੋਟਾਂ

BJP Kirron Kher files nomination from Chandigarh constituency

ਚੰਡੀਗੜ੍ਹ : ਭਾਜਪਾ ਉਮੀਦਵਾਰ ਕਿਰਨ ਖੇਰ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਤੋਂ ਪਹਿਲਾਂ ਕੱਢਿਆ ਰੋਡ ਸ਼ੋਅ ,ਅਨੂਪਮ ਖੇਰ ਨੇ ਪਤਨੀ ਲਈ ਮੰਗੀਆਂ ਵੋਟਾਂ:ਚੰਡੀਗੜ੍ਹ : ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਨੇ ਅੱਜ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ।ਇਸ ਦੌਰਾਨ ਨਾਮਜ਼ਦਗੀ ਦਾਖਲ ਕਰਨ ਤੋਂ ਪਹਿਲਾਂ ਕਿਰਨ ਖੇਰ ਨੇ ਚੰਡੀਗੜ੍ਹ ਦੀਆਂ ਸੜਕਾਂ ‘ਤੇ ਰੋਡ ਸ਼ੋਅ ਕੱਢਿਆ ਹੈ।

BJP Kirron Kher files nomination from Chandigarh constituency
ਚੰਡੀਗੜ੍ਹ : ਭਾਜਪਾ ਉਮੀਦਵਾਰ ਕਿਰਨ ਖੇਰ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਤੋਂ ਪਹਿਲਾਂ ਕੱਢਿਆ ਰੋਡ ਸ਼ੋਅ ,ਅਨੂਪਮ ਖੇਰ ਨੇ ਪਤਨੀ ਲਈ ਮੰਗੀਆਂ ਵੋਟਾਂ

ਇਸ ਮੌਕੇ ਕਿਰਨ ਖੇਰ ਦੇ ਨਾਲ ਉਨ੍ਹਾਂ ਦੇ ਪਤੀ ਅਨੂਪਮ ਖੇਰ ਅਤੇ ਉੱਤਰਾਖੰਡ ਦੇ ਮੁੱਖਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਵੀ ਮੌਜੂਦ ਸਨ।ਇਸ ਰੋਡ ਸ਼ੋਅ ਦੌਰਾਨ ਕਿਰਨ ਖੇਰ ਦੇ ਪਤੀ ਅਨੂਪਮ ਖੇਰ ਨੇ ਆਪਣੀ ਪਤਨੀ ਲਈ ਵੋਟਾਂ ਮੰਗੀਆਂ ਹਨ।

BJP Kirron Kher files nomination from Chandigarh constituency
ਚੰਡੀਗੜ੍ਹ : ਭਾਜਪਾ ਉਮੀਦਵਾਰ ਕਿਰਨ ਖੇਰ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਤੋਂ ਪਹਿਲਾਂ ਕੱਢਿਆ ਰੋਡ ਸ਼ੋਅ ,ਅਨੂਪਮ ਖੇਰ ਨੇ ਪਤਨੀ ਲਈ ਮੰਗੀਆਂ ਵੋਟਾਂ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਅਜਨਾਲਾ ‘ਚ ਮਿਲਿਆ ਪਾਕਿਸਤਾਨੀ ਸ਼ੱਕੀ ਕਬੂਤਰ ,ਲੋਕਾਂ ਨੇ ਫੜ ਕੇ ਕੀਤਾ ਪੁਲਿਸ ਹਵਾਲੇ

ਦੱਸ ਦੇਈਏ ਕਿ ਚੰਡੀਗੜ੍ਹ ਤੋਂ ਕਾਂਗਰਸ ਵੱਲੋਂ ਪਵਨ ਕੁਮਾਰ ਬਾਂਸਲ ਨੂੰ ਅਤੇ ਆਮ ਆਦਮੀ ਪਾਰਟੀ ਵੱਲੋਂ ਹਰਮੋਹਨ ਧਵਨ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
-PTCNews