Wed, Apr 24, 2024
Whatsapp

ਭਾਜਪਾ ਆਗੂ ਸੁਰਜੀਤ ਜਿਆਣੀ ਅਤੇ ਹਰਜੀਤ ਗਰੇਵਾਲ ਅੱਜ PM ਮੋਦੀ ਨਾਲ ਕਰਨਗੇ ਮੁਲਾਕਾਤ

Written by  Shanker Badra -- January 05th 2021 04:10 PM
ਭਾਜਪਾ ਆਗੂ ਸੁਰਜੀਤ ਜਿਆਣੀ ਅਤੇ ਹਰਜੀਤ ਗਰੇਵਾਲ ਅੱਜ PM ਮੋਦੀ ਨਾਲ ਕਰਨਗੇ ਮੁਲਾਕਾਤ

ਭਾਜਪਾ ਆਗੂ ਸੁਰਜੀਤ ਜਿਆਣੀ ਅਤੇ ਹਰਜੀਤ ਗਰੇਵਾਲ ਅੱਜ PM ਮੋਦੀ ਨਾਲ ਕਰਨਗੇ ਮੁਲਾਕਾਤ

ਭਾਜਪਾ ਆਗੂ ਸੁਰਜੀਤ ਜਿਆਣੀ ਅਤੇ ਹਰਜੀਤ ਗਰੇਵਾਲ ਅੱਜ PM ਮੋਦੀ ਨਾਲ ਕਰਨਗੇ ਮੁਲਾਕਾਤ:ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਆਗੂ ਸੁਰਜੀਤ ਜਿਆਣੀ ਅਤੇ ਹਰਜੀਤ ਗਰੇਵਾਲ ਅੱਜ ਸ਼ਾਮ 5.45 ਵਜੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ। [caption id="attachment_463576" align="aligncenter" width="300"]BJP leaders Surjit Kumar Jyani and Harjit Singh Grewal will meet PM Modi today ਭਾਜਪਾ ਆਗੂ ਸੁਰਜੀਤ ਜਿਆਣੀ ਅਤੇ ਹਰਜੀਤ ਗਰੇਵਾਲ ਅੱਜ PM ਮੋਦੀ ਨਾਲ ਕਰਨਗੇ ਮੁਲਾਕਾਤ[/caption] ਪੜ੍ਹੋ ਹੋਰ ਖ਼ਬਰਾਂ : ਡਿਊਟੀ ਦੇ ਰਹੇ ਇੰਸਪੈਕਟਰ ਪਿਤਾ ਨੇ DSP ਧੀ ਨੂੰ ਮਾਰਿਆ ਸਲੂਟ, ਤਸਵੀਰ ਵਾਇਰਲ ਜਾਣਕਾਰੀ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋਵਾਂ ਆਗੂਆਂ ਨਾਲ 45 ਮਿੰਟਮੀਟਿੰਗ ਕਰਨਗੇ। ਇਸ ਸਬੰਧੀ ਸੁਰਜੀਤ ਕੁਮਾਰ ਜਿਆਣੀ ਨੇ ਪੀਟੀਸੀ ਕੋਲ ਖੁਲਾਸਾ ਕੀਤਾ ਹੈ। [caption id="attachment_463578" align="aligncenter" width="297"]BJP leaders Surjit Kumar Jyani and Harjit Singh Grewal will meet PM Modi today ਭਾਜਪਾ ਆਗੂ ਸੁਰਜੀਤ ਜਿਆਣੀ ਅਤੇ ਹਰਜੀਤ ਗਰੇਵਾਲ ਅੱਜ PM ਮੋਦੀ ਨਾਲ ਕਰਨਗੇ ਮੁਲਾਕਾਤ[/caption] ਸੁਰਜੀਤ ਕੁਮਾਰ ਜਿਆਣੀ ਅਤੇ ਹਰਜੀਤ ਗਰੇਵਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਕਿਸਾਨੀ ਅੰਦੋਲਨ ਹੱਲ ਦਾ ਯਤਨ ਕਰਨਗੇ। ਅੱਜ ਸ਼ਾਮ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਦੋਵਾਂ ਆਗੂਆਂ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ। [caption id="attachment_463577" align="aligncenter" width="300"]BJP leaders Surjit Kumar Jyani and Harjit Singh Grewal will meet PM Modi today ਭਾਜਪਾ ਆਗੂ ਸੁਰਜੀਤ ਜਿਆਣੀ ਅਤੇ ਹਰਜੀਤ ਗਰੇਵਾਲ ਅੱਜ PM ਮੋਦੀ ਨਾਲ ਕਰਨਗੇ ਮੁਲਾਕਾਤ[/caption] ਪੜ੍ਹੋ ਹੋਰ ਖ਼ਬਰਾਂ : ਦਿੱਲੀ 'ਚ ਮੌਸਮ ਦਾ ਵਿਗੜਿਆ ਮਿਜਾਜ਼, ਤੇਜ਼ ਮੀਂਹ ਦੇ ਬਾਵਜੂਦ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ ਦੱਸ ਦੇਈਏ ਕਿ ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਤੋਂ ਬਾਅਦ ਦਰਾਰ ਵਧਦੀ ਹੀ ਜਾ ਰਹੀ ਹੈ। ਸੋਮਵਾਰ ਨੂੰ ਕਿਸਾਨ ਜਥੇਬੰਦੀਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ 7ਵੇਂ ਗੇੜ ਦੀ ਮੀਟਿੰਗ ਹੋਈ ਸੀ ਪਰ ਮੀਟਿੰਗ 'ਚ ਕੋਈ ਨਤੀਜਾ ਨਹੀਂ ਨਿਕਲਿਆ। -PTCNews


  • Tags

Top News view more...

Latest News view more...