Sat, Apr 20, 2024
Whatsapp

ਭਾਜਪਾ MP ਹੰਸਰਾਜ ਹੰਸ ਦੇ ਦਫ਼ਤਰ 'ਤੇ ਹੋਇਆ ਹਮਲਾ, ਹਮਲਾਵਰ ਫ਼ਰਾਰ

Written by  Jashan A -- November 04th 2019 07:00 PM
ਭਾਜਪਾ MP ਹੰਸਰਾਜ ਹੰਸ ਦੇ ਦਫ਼ਤਰ 'ਤੇ ਹੋਇਆ ਹਮਲਾ, ਹਮਲਾਵਰ ਫ਼ਰਾਰ

ਭਾਜਪਾ MP ਹੰਸਰਾਜ ਹੰਸ ਦੇ ਦਫ਼ਤਰ 'ਤੇ ਹੋਇਆ ਹਮਲਾ, ਹਮਲਾਵਰ ਫ਼ਰਾਰ

ਭਾਜਪਾ MP ਹੰਸਰਾਜ ਹੰਸ ਦੇ ਦਫ਼ਤਰ 'ਤੇ ਹੋਇਆ ਹਮਲਾ, ਹਮਲਾਵਰ ਫ਼ਰਾਰ,ਨਵੀਂ ਦਿੱਲੀ: ਪੱਛਮੀ ਦਿੱਲੀ ਤੋਂ ਭਾਜਪਾ ਸਾਂਸਦ ਅਤੇ ਗਾਇਕ ਹੰਸਰਾਜ ਹੰਸ ਦੇ ਦਿੱਲੀ ਸਥਿਤ ਦਫਤਰ 'ਤੇ ਹਮਲਾ ਹੋਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਕੁਝ ਅਣਪਛਾਤਿਆਂ ਨੇ ਦਫਤਰ ਦੇ ਬਾਹਰ ਗੋਲੀਆਂ ਚਲਾਈਆਂ। ਹਾਲਾਂਕਿ ਜਿਸ ਸਮੇਂ ਹਮਲਾਵਰਾਂ ਨੇ ਗੋਲੀਬਾਰੀ ਕੀਤੀ ਉਸ ਸਮੇਂ ਦਫਤਰ ਬੰਦ ਸੀ। https://twitter.com/ANI/status/1191345413673979904?s=20 ਜਾਣਕਾਰੀ ਮੁਤਾਬਕ ਕਾਰ ਸਵਾਰ ਸ਼ਖਸ਼ ਨੇ ਸ਼ਾਮ ਕਰੀਬ 6 ਵਜੇ ਉਨ੍ਹਾਂ ਦੇ ਦਫਤਰ ਦੇ ਬਾਹਰ ਗੋਲੀਬਾਰੀ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਦਿੱਲੀ ਪੁਲਸ ਮੌਕੇ 'ਤੇ ਪਹੁੰਚ ਚੁੱਕੀ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। -PTC News


Top News view more...

Latest News view more...