ਸਨੀ ਦਿਓਲ ਗੁਰਦਾਸਪੁਰ ਤੋਂ ਹੋਣਗੇ ਉਮੀਦਵਾਰ ,ਭਾਜਪਾ ਨੇ ਹੁਸ਼ਿਆਰਪੁਰ ਅਤੇ ਚੰਡੀਗੜ੍ਹ ਤੋਂ ਵੀ ਐਲਾਨੇ ਉਮੀਦਵਾਰ

Bjp Sunny Deol Gurdaspur ,Som Prakash Hoshiarpur And Kirron Kher Chandigarh Lok Sabha ticket
ਸਨੀ ਦਿਓਲ ਗੁਰਦਾਸਪੁਰ ਤੋਂ ਹੋਣਗੇ ਉਮੀਦਵਾਰ ,ਸੋਮਪ੍ਰਕਾਸ਼ ਨੂੰ ਹੁਸ਼ਿਆਰਪੁਰ ਅਤੇ ਕਿਰਨ ਖੇਰ ਨੂੰ ਦੁਬਾਰਾ ਚੰਡੀਗੜ੍ਹ ਤੋਂ ਮਿਲੀ ਟਿਕਟ

ਸਨੀ ਦਿਓਲ ਗੁਰਦਾਸਪੁਰ ਤੋਂ ਹੋਣਗੇ ਉਮੀਦਵਾਰ ,ਭਾਜਪਾ ਨੇ ਹੁਸ਼ਿਆਰਪੁਰ ਅਤੇ ਚੰਡੀਗੜ੍ਹ ਤੋਂ ਵੀ ਐਲਾਨੇ ਉਮੀਦਵਾਰ:ਚੰਡੀਗੜ੍ਹ : ਲੋਕ ਸਭਾ ਚੋਣਾਂ ਦੀ ਤਾਰੀਕ ਜਿਵੇਂ-ਜਿਵੇਂ ਨਜ਼ਦੀਕ ਆ ਰਹੀਂ ਹੈ, ਉਵੇਂ ਉਵੇਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੇ- ਆਪਣੇ ਉਮੀਦਵਾਰ ਚੋਣ ਮੈਦਾਨ ‘ਚ ਉਤਾਰੇ ਜਾ ਰਹੇ ਹਨ।

 Bjp Sunny Deol Gurdaspur ,Som Prakash Hoshiarpur And Kirron Kher Chandigarh Lok Sabha ticket

ਸਨੀ ਦਿਓਲ ਗੁਰਦਾਸਪੁਰ ਤੋਂ ਹੋਣਗੇ ਉਮੀਦਵਾਰ ,ਭਾਜਪਾ ਨੇ ਹੁਸ਼ਿਆਰਪੁਰ ਅਤੇ ਚੰਡੀਗੜ੍ਹ ਤੋਂ ਵੀ ਐਲਾਨੇ ਉਮੀਦਵਾਰ

ਇਸ ਦੌਰਾਨ ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ ਦੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਇਸ ਦੇ ਲਈ ਭਾਜਪਾ ਨੇ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

 Bjp Sunny Deol Gurdaspur ,Som Prakash Hoshiarpur And Kirron Kher Chandigarh Lok Sabha ticket

ਸਨੀ ਦਿਓਲ ਗੁਰਦਾਸਪੁਰ ਤੋਂ ਹੋਣਗੇ ਉਮੀਦਵਾਰ ,ਭਾਜਪਾ ਨੇ ਹੁਸ਼ਿਆਰਪੁਰ ਅਤੇ ਚੰਡੀਗੜ੍ਹ ਤੋਂ ਵੀ ਐਲਾਨੇ ਉਮੀਦਵਾਰ

ਇਸ ਦੌਰਾਨ ਭਾਜਪਾ ਨੇ ਅਦਾਕਾਰ ਸਨੀ ਦਿਓਲ ਨੂੰ ਗੁਰਦਾਸਪੁਰ ਤੋਂ ਅਤੇ ਸੋਮਪ੍ਰਕਾਸ਼ ਨੂੰ ਹੁਸ਼ਿਆਰਪੁਰ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ ਜਦਕਿ ਕਿਰਨ ਖੇਰ ਨੂੰ ਚੰਡੀਗੜ੍ਹ ਤੋਂ ਮੁੜ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

 Bjp Sunny Deol Gurdaspur ,Som Prakash Hoshiarpur And Kirron Kher Chandigarh Lok Sabha ticket
ਸਨੀ ਦਿਓਲ ਗੁਰਦਾਸਪੁਰ ਤੋਂ ਹੋਣਗੇ ਉਮੀਦਵਾਰ ,ਭਾਜਪਾ ਨੇ ਹੁਸ਼ਿਆਰਪੁਰ ਅਤੇ ਚੰਡੀਗੜ੍ਹ ਤੋਂ ਵੀ ਐਲਾਨੇ ਉਮੀਦਵਾਰ

ਦੱਸ ਦੇਈਏ ਕਿ ਗੁਰਦਾਸਪੁਰ ਲੋਕ ਸਭਾ ਸੀਟ ‘ਤੇ ਕਾਂਗਰਸ ਵੱਲੋਂ ਸੁਨੀਲ ਜਾਖੜ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ ,ਜਾਖੜ ਨੇ ਜ਼ਿਮਨੀ ਚੋਣਾਂ ‘ਚ ਇੱਥੇ ਜਿੱਤ ਦਰਜ ਕੀਤੀ ਸੀ।2014 ਦੀ ਲੋਕ ਸਭਾ ਸੀਟਾਂ ‘ਚ ਮਰਹੂਮ ਅਦਾਕਾਰ ਵਿਨੋਦ ਖੰਨਾ ਨੇ ਗੁਰਦਾਸਪੁਰ ਸੀਟ ‘ਤੇ ਜਿੱਤ ਦਰਜ ਕੀਤੀ ਸੀ। 27 ਅਪਰੈਲ ਨੂੰ ਉਨ੍ਹਾਂ ਦੀ ਮੌਤ ਮਗਰੋਂ ਜਾਖੜ ਨੇ ਚੋਣਾਂ ਜਿੱਤੀਆਂ ਸੀ।ਵਿਨੋਦ ਇਸ ਸੀਟ ਤੋਂ ਤਿੰਨ ਵਾਰ ਸਾਂਸਦ ਰਹਿ ਚੁੱਕੇ ਸੀ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਜੇਕਰ ਤੁਸੀਂ ਵੀ ਸ਼ੋਅਰੂਮ ‘ਚ ਕੈਰੀ ਬੈਗ ਲਈ ਦਿੰਦੇ ਹੋ ਪੈਸੇ ਤਾਂ ਪੜ੍ਹੋ ਇਹ ਵੱਡੀ ਖ਼ਬਰ
-PTCNews