Mon, Apr 29, 2024
Whatsapp

ਬਲਾਕ ਅੌੜ ਦੇ ਤਾਹਰਪੁਰ ਜੋਨ ਤੋਂ ਅਕਾਲੀ ਉਮੀਦਵਾਰ ਕੁਲਜੀਤ ਸਿੰਘ ਸਰਹਾਲ 1049 ਵੋਟਾਂ ਨਾਲ ਜੇਤੂ

Written by  Shanker Badra -- September 22nd 2018 12:38 PM
ਬਲਾਕ ਅੌੜ ਦੇ ਤਾਹਰਪੁਰ ਜੋਨ ਤੋਂ ਅਕਾਲੀ ਉਮੀਦਵਾਰ ਕੁਲਜੀਤ ਸਿੰਘ ਸਰਹਾਲ 1049 ਵੋਟਾਂ ਨਾਲ ਜੇਤੂ

ਬਲਾਕ ਅੌੜ ਦੇ ਤਾਹਰਪੁਰ ਜੋਨ ਤੋਂ ਅਕਾਲੀ ਉਮੀਦਵਾਰ ਕੁਲਜੀਤ ਸਿੰਘ ਸਰਹਾਲ 1049 ਵੋਟਾਂ ਨਾਲ ਜੇਤੂ

ਬਲਾਕ ਅੌੜ ਦੇ ਤਾਹਰਪੁਰ ਜੋਨ ਤੋਂ ਅਕਾਲੀ ਉਮੀਦਵਾਰ ਕੁਲਜੀਤ ਸਿੰਘ ਸਰਹਾਲ 1049 ਵੋਟਾਂ ਨਾਲ ਜੇਤੂ:ਪੰਜਾਬ ਅੰਦਰ 19 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ।ਇਨ੍ਹਾਂ ਚੋਣਾਂ ਦੀ ਗਿਣਤੀ ਦੇ ਨਤੀਜੇ ਵੀ ਆਉਣੇ ਸ਼ੁਰੂ ਹੋ ਗਏ ਹਨ।ਇਸ ਦੌਰਾਨ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਢੁੱਕਵੇ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਦਾ ਵੀ ਸਖ਼ਤ ਪਹਿਰਾ ਹੈ।ਇਨ੍ਹਾਂ ਚੋਣਾਂ 'ਚ ਆਪਣੀ ਜਿੱਤ ਦਾ ਦਾਅਵਾ ਕਰਨ ਵਾਲੇ ਉਮੀਦਵਾਰ ਤੇ ਉਨ੍ਹਾਂ ਦੇ ਸਮੱਰਥਕਾਂ 'ਚ ਵੀ ਜਿੱਤ ਦੇ ਐਲਾਨ ਸਬੰਧੀ ਕਾਫੀ ਉਤਸੁਕਤਾ ਵੇਖਣ ਨੂੰ ਮਿਲ ਰਹੀ ਹੈ। ਇਸ ਦੌਰਾਨ ਹਲਕਾ ਮਮਦੋਟ ਦੇ ਚੱਕ ਘੁਬਾੲੀ ਉਰਫ ਤਰਾਂਵਾਲੀ ਦੇ ਜੋਨ -04 ਤੋਂ ਬਲਾਕ ਸੰਮਤੀ ਚੋਣਾਂ ਦੇ ਨਤੀਜੇ ਸਾਹਮਣੇ ਆਏ ਹਨ।ਇਨ੍ਹਾਂ ਚੋਣਾਂ 'ਚ ਅਕਾਲੀ-ਭਾਜਪਾ ਉਮੀਦਵਾਰ ਮਹੰਤ ਕੌਰ 295 ਵੋਟਾਂ ਨਾਲ ਜਿੱਤੀ ਹੈ। ਨਵਾਂਸ਼ਹਿਰ ਦੇ ਬਲਾਕ ਅੌੜ ਦੇ ਤਾਹਰਪੁਰ ਜੋਨ ਤੋਂ ਪੰਚਾਇਤ ਸੰਮਤੀਆਂ ਦੀਆਂ ਵੋਟਾਂ 'ਚ ਅਕਾਲੀ ਉਮੀਦਵਾਰ ਕੁਲਜੀਤ ਸਿੰਘ ਸਰਹਾਲ 1049 ਵੋਟਾਂ ਨਾਲ ਜੇਤੂ ਰਹੇ ਹਨ। -


Top News view more...

Latest News view more...