Advertisment

ਬਾਲੀਵੁੱਡ ਅਦਾਕਾਰ ਅਭਿਸ਼ੇਕ ਬਚਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

author-image
Shanker Badra
New Update
ਬਾਲੀਵੁੱਡ ਅਦਾਕਾਰ ਅਭਿਸ਼ੇਕ ਬਚਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Advertisment
ਬਾਲੀਵੁੱਡ ਅਦਾਕਾਰ ਅਭਿਸ਼ੇਕ ਬਚਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ :ਬਾਲੀਵੁੱਡ ਅਦਾਕਾਰ ਅਭਿਸ਼ੇਕ ਬਚਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।ਉਹ ਆਪਣੀ ਆਉਣ ਵਾਲੀ ਫਿਲਮ 'ਮਨਮਰਜ਼ੀਆਂ' ਦੇ ਪ੍ਰਚਾਰ ਲਈ ਅੰਮ੍ਰਿਤਸਰ ਪਹੁੰਚੇ ਹਨ। ਉਨਾਂ ਸ਼ਰਧਾ ਸਹਿਤ ਇਸ ਪਾਵਨ ਅਸਥਾਨ ‘ਤੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਅਤੇ ਪਰਿਵਾਰਕ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ।ਅਭਿਸ਼ੇਕ ਬਚਨ ਨੇ ਗੁਰੂ ਘਰ ‘ਚ ਹਾਜ਼ਰੀ ਲਗਵਾਈ ਤੇ ਗੁਰਬਾਣੀ ਦਾ ਇਲਾਸੀ ਕੀਰਤਨ ਵੀ ਸਵਰਣ ਕੀਤਾ। -PTCNews-
latest-news abhishek-bachchan india-latest-news news-in-punjabi news-in-punjab
Advertisment

Stay updated with the latest news headlines.

Follow us:
Advertisment