Wed, Apr 24, 2024
Whatsapp

ਬਾਲੀਵੁੱਡ ਦੇ ਸਟਾਰ ਸਲਮਾਨ ਖਾਨ ਨੂੰ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਮਿਲੀ ਜ਼ਮਾਨਤ

Written by  Shanker Badra -- April 07th 2018 03:05 PM -- Updated: April 30th 2018 06:23 PM
ਬਾਲੀਵੁੱਡ ਦੇ ਸਟਾਰ ਸਲਮਾਨ ਖਾਨ ਨੂੰ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਮਿਲੀ ਜ਼ਮਾਨਤ

ਬਾਲੀਵੁੱਡ ਦੇ ਸਟਾਰ ਸਲਮਾਨ ਖਾਨ ਨੂੰ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਮਿਲੀ ਜ਼ਮਾਨਤ

ਬਾਲੀਵੁੱਡ ਦੇ ਸਟਾਰ ਸਲਮਾਨ ਖਾਨ ਨੂੰ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਮਿਲੀ ਜ਼ਮਾਨਤ:ਬਾਲੀਵੁੱਡ ਦੇ ਸਟਾਰ ਸਲਮਾਨ ਖਾਨ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਅਦਾਲਤ ਨੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ।ਬਾਲੀਵੁੱਡ ਦੇ ਸਟਾਰ ਸਲਮਾਨ ਖਾਨ ਨੂੰ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਮਿਲੀ ਜ਼ਮਾਨਤਅਦਾਲਤ ਨੇ ਸਲਮਾਨ ਖਾਨ ਨੂੰ ਰਾਹਿਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ।ਕਾਲ਼ਾ ਹਿਰਨ ਸ਼ਿਕਾਰ ਮਾਮਲੇ ਵਿਚ ਜੋਧਪੁਰ ਦੀ ਅਦਾਲਤ ਨੇ ਵੀਰਵਾਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ 5 ਸਾਲ ਦੀ ਸਜ਼ਾ ਸੁਣਾਈ ਹੈ।ਬਾਲੀਵੁੱਡ ਦੇ ਸਟਾਰ ਸਲਮਾਨ ਖਾਨ ਨੂੰ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਮਿਲੀ ਜ਼ਮਾਨਤਸਜ਼ਾ ਹੋਣ ਮਗਰੋਂ ਸਲਮਾਨ ਖਾਨ ਨੂੰ ਜੋਧਪੁਰ ਦੀ ਕੇਂਦਰੀ ਜੇਲ੍ਹ ਭੇਜਿਆ ਗਿਆ,ਜਿੱਥੇ ਉਨ੍ਹਾਂ ਨੇ 2 ਰਾਤਾਂ ਬਿਤਾਈਆਂ ਹਨ।ਸਲਮਾਨ ਖਾਨ ਦੇ ਵੱਲੋਂ ਜੋਧਪੁਰ ਦੇ ਸੈਸ਼ਨ ਕੋਰਟ 'ਚ ਜ਼ਮਾਨਤ ਅਰਜੀ ਦਰਜ ਕੀਤੀ ਗਈ ਸੀ ,ਜਿਸ 'ਤੇ ਕੋਰਟ ਵੱਲੋਂ ਆਪਣਾ ਫ਼ੈਸਲਾ ਸੁਣਾਇਆ ਗਿਆ ਹੈ।ਬਾਲੀਵੁੱਡ ਦੇ ਸਟਾਰ ਸਲਮਾਨ ਖਾਨ ਨੂੰ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਮਿਲੀ ਜ਼ਮਾਨਤਇਹ ਘਟਨਾ 'ਹਮ ਸਾਥ ਸਾਥ ਹੈ' ਫਿਲਮ ਦੀ ਸ਼ੂਟਿੰਗ ਦੇ ਦੌਰਾਨ 2 ਅਕਤੂਬਰ 1998 ਕੀਤੀ ਹੈ।ਸ਼ੂਟਿੰਗ ਦੌਰਾਨ ਸਲਮਾਨ ਖਾਨ ਉੱਤੇ ਕਾਲੇ ਹਿਰਨ ਦਾ ਸ਼ਿਕਾਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ।ਇਸ ਕੇਸ ਵਿਚ ਸਲਮਾਨ ਸਮੇਤ ਸੈਫ ਅਲੀ ਖਾਨ, ਨੀਲਮ, ਤੱਬੂ ਅਤੇ ਸੋਨਾਲੀ ਬੇਂਦਰੇ ਦਾ ਨਾਮ ਵੀ ਸ਼ਾਮਿਲ ਹੈ।ਜਿਨ੍ਹਾਂ ਨੂੰ ਵੀਰਵਾਰ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। -PTCNews


Top News view more...

Latest News view more...