Thu, Apr 18, 2024
Whatsapp

ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਨੂੰ ਹੋਈ 5 ਸਾਲ ਦੀ ਸਜ਼ਾ, ਪੁਲਿਸ ਨੇ ਲਿਆ ਹਿਰਾਸਤ 'ਚ

Written by  Shanker Badra -- April 05th 2018 02:20 PM -- Updated: May 02nd 2018 06:16 PM
ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਨੂੰ ਹੋਈ 5 ਸਾਲ ਦੀ ਸਜ਼ਾ, ਪੁਲਿਸ ਨੇ ਲਿਆ ਹਿਰਾਸਤ 'ਚ

ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਨੂੰ ਹੋਈ 5 ਸਾਲ ਦੀ ਸਜ਼ਾ, ਪੁਲਿਸ ਨੇ ਲਿਆ ਹਿਰਾਸਤ 'ਚ

ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਨੂੰ ਹੋਈ 5 ਸਾਲ ਦੀ ਸਜ਼ਾ, ਪੁਲਿਸ ਨੇ ਲਿਆ ਹਿਰਾਸਤ 'ਚ:ਸੀ.ਜੀ.ਐੱਮ. ਕੋਰਟ (ਜੋਧਪੁਰ ਗ੍ਰਾਮੀਣ) ਦੀ ਅਦਾਲਤ ਨੇ ਕਾਲਾ ਹਿਰਨ ਸ਼ਿਕਾਰ ਦੇ ਮਾਮਲੇ 'ਚ ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਨੂੰ 5 ਸਾਲ ਦੀ ਸਜ਼ਾ ਸੁਣਾ ਦਿੱਤੀ ਹੈ।ਸਲਮਾਨ ਖਾਨ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ।ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਨੂੰ ਹੋਈ 5 ਸਾਲ ਦੀ ਸਜ਼ਾ, ਪੁਲਿਸ ਨੇ ਲਿਆ ਹਿਰਾਸਤ 'ਚਜਦਕਿ ਦੂਜੇ ਫ਼ਿਲਮੀ ਸਿਤਾਰੇ ਸੈਫ ਅਲੀ ਖਾਨ,ਸੋਨਾਲੀ ਬੇਂਦਰੇ,ਤੱਬੂ, ਨੀਲਿਮਾ ਕੋਠਾਰੀ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ।ਦੱਸਿਆ ਜਾਂਦਾ ਹੈ ਕਿ ਇਹ ਮਾਮਲਾ ‘ਹਮ ਸਾਥ ਸਾਥ ਹੈ’ ਦੀ ਸ਼ੂਟਿੰਗ ਦੌਰਾਨ ਯਾਨੀ 19 ਸਾਲ ਪੁਰਾਣਾ ਹੈ।ਦੱਸ ਦੇਈਏ ਕਿ ਪਿਛਲੀ ਸੁਣਵਾਈ ਦੌਰਾਨ ਮੈਜਿਸਟਰੇਟ ਦੇਵ ਕੁਮਾਰ ਖੱਤਰੀ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਨੂੰ ਹੋਈ 5 ਸਾਲ ਦੀ ਸਜ਼ਾ, ਪੁਲਿਸ ਨੇ ਲਿਆ ਹਿਰਾਸਤ 'ਚਫੈਸਲੇ ਦੇ ਸਮੇਂ ਸਲਮਾਨ ਖਾਨ ਤੇ ਦੂਜੇ ਮੁਜ਼ਲਮ ਕੋਰਟ ‘ਚ ਮੌਜ਼ੂਦ ਰਹੇ ਸਨ ਪਰ ਹੁਣ 19 ਸਾਲ ਪੁਰਾਣੇ ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸਲਮਾਨ ਖਾਨ ਜੋਧਪੁਰ ਦੀ ਅਦਾਲਤ ‘ਚ ਪੇਸ਼ ਹੋਏ ਸਨ।ਸੀ.ਜੀ.ਐੱਮ. ਕੋਰਟ (ਜੋਧਪੁਰ ਗ੍ਰਾਮੀਣ) ਦੀ ਅਦਾਲਤ ਨੇ ਸਲਮਾਨ ਖਾਨ ਨੂੰ 5 ਸਾਲ ਦੀ ਸਜ਼ਾ ਸੁਣਾ ਦਿੱਤੀ ਹੈ।ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਨੂੰ ਹੋਈ 5 ਸਾਲ ਦੀ ਸਜ਼ਾ, ਪੁਲਿਸ ਨੇ ਲਿਆ ਹਿਰਾਸਤ 'ਚਅਦਾਲਤ 'ਚ ਸਲਮਾਨ ਦੇ ਵਕੀਲ ਹਸਤੀਮਲ ਤੇ ਜੱਜ 'ਚ ਬਹਿਸ ਹੋਣ ਤੋਂ ਬਾਅਦ ਅਦਾਲਤ ਨੇ ਸਜ਼ਾ ਸੁਣਾਈ ਹੈ।ਦੱਸਣਯੋਗ ਹੈ ਕਿ 1998 'ਚ ਜੋਧਪੁਰ 'ਚ ਆਪਣੀ ਫਿਲਮ 'ਹਮ ਸਾਥ ਸਾਥ ਹੈ' ਦੀ ਸ਼ੂਟਿੰਗ ਦੌਰਾਨ ਸਲਮਾਨ ਖਾਨ 'ਤੇ ਤਿੰਨ ਵੱਖ-ਵੱਖ ਥਾਵਾਂ 'ਤੇ ਹਿਰਨ ਦਾ ਸ਼ਿਕਾਰ ਕਰਨ ਦੇ ਦੋਸ਼ ਲੱਗੇ ਸਨ।ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਨੂੰ ਹੋਈ 5 ਸਾਲ ਦੀ ਸਜ਼ਾ, ਪੁਲਿਸ ਨੇ ਲਿਆ ਹਿਰਾਸਤ 'ਚਉਨ੍ਹਾਂ ਦੀ ਗ੍ਰਿਫਤਾਰੀ ਵੀ ਹੋਈ ਤੇ ਸਲਮਾਨ ਦੇ ਕਮਰੇ 'ਚੋਂ ਪੁਲਿਸ ਨੇ ਇਕ ਪਿਸਤੌਲ ਤੇ ਰਾਈਫਲ ਬਰਾਮਦ ਕੀਤੀ ਸੀ।ਇਸ ਤੋਂ ਬਾਅਦ ਸਲਮਾਨ ਖਾਨ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ।ਦੱਸਣਯੋਗ ਹੈ ਕਿ ਇਸ ਤੋਂ ਇਲਾਵਾ ਸਲਮਾਨ ਖਾਨ ਫਿਲਹਾਲ ‘ਰੇਸ 3’ ਦੀ ਸ਼ੂਟਿੰਗ ‘ਚ ਰੁੱਝੇ ਹੋਏ ਸਨ। -PTCNews


Top News view more...

Latest News view more...