ਦੇਸ਼- ਵਿਦੇਸ਼

ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ, 11 ਲੋਕਾਂ ਦੀ ਮੌਤ

By Jashan A -- May 20, 2019 1:05 pm -- Updated:Feb 15, 2021

ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ, 11 ਲੋਕਾਂ ਦੀ ਮੌਤ,ਬੀਤੇ ਦਿਨ ਬ੍ਰਾਜ਼ੀਲ ਦੇ ਬੇਲਮ 'ਚ ਇੱਕ ਬਾਰ 'ਚ ਬੰਦੂਕਧਾਰੀਆਂ ਦੀ ਗੋਲੀਬਾਰੀ ਦੌਰਾਨ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ।

brz ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ, 11 ਲੋਕਾਂ ਦੀ ਮੌਤ

ਉੱਤਰੀ ਪਾਰਾ ਰਾਜ ਦੇ ਜਨ ਸੁਰੱਖਿਆ ਵਿਭਾਗ ਨੇ ਦੱਸਿਆ ਕਿ ਗੋਲੀਬਾਰੀ ਬੇਲੇਮ ਸ਼ਹਿਰ ਵਿਚ ਹੋਈ। ਗੋਲੀਬਾਰੀ ਦੇ ਪਿੱਛੇ ਦਾ ਉਦੇਸ਼ ਦੇ ਬਾਰੇ ਵਿਚ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ।

ਹੋਰ ਪੜ੍ਹੋ:ਗੁਰਦਾਸਪੁਰ ਦੇ ਖੇਤਾਂ ‘ਚ ਡਿੱਗੇ ਪਾਕਿਸਤਾਨ ਦੇ ‘ਚਿੱਟੇ ਗੁਬਾਰੇ,ਦੇਖੋ ਤਸਵੀਰਾਂ

brz ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ, 11 ਲੋਕਾਂ ਦੀ ਮੌਤ

ਹਮਲਾਵਰ ਗੋਲੀਬਾਰੀ ਕਰਨ ਦੇ ਬਾਅਦ ਭੱਜ ਗਏ ਪਰ ਇਕ ਸਮਾਚਾਰ ਏਜੰਸੀ ਨੇ ਪੁਲਸ ਦੇ ਹਵਾਲੇ ਨਾਲ ਦੱਸਿਆ ਕਿ ਇਕ ਹਮਲਾਵਰ ਜ਼ਖਮੀ ਹੋ ਗਿਆ ਅਤੇ ਉਹ ਪੁਲਸ ਹਿਰਾਸਤ 'ਚ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ 'ਚ ਸੱਤ ਬੰਦੂਕਧਾਰੀ ਸ਼ਾਮਲ ਸਨ।

-PTC News

  • Share