Wed, May 1, 2024
Whatsapp

ਬ੍ਰਾਜ਼ੀਲ ਦੇ ਸਾਓ ਗੋਂਕਾਲੋ ਇਲਾਕੇ 'ਚ ਬਾਰ ਦੇ ਬਾਹਰ ਹੋਈ ਗੋਲੀਬਾਰੀ , 4 ਲੋਕਾਂ ਦੀ ਮੌਤ ਤੇ 7 ਜ਼ਖਮੀ

Written by  Shanker Badra -- May 28th 2019 11:43 AM -- Updated: May 28th 2019 11:44 AM
ਬ੍ਰਾਜ਼ੀਲ ਦੇ ਸਾਓ ਗੋਂਕਾਲੋ ਇਲਾਕੇ 'ਚ ਬਾਰ ਦੇ ਬਾਹਰ ਹੋਈ ਗੋਲੀਬਾਰੀ , 4 ਲੋਕਾਂ ਦੀ ਮੌਤ ਤੇ 7 ਜ਼ਖਮੀ

ਬ੍ਰਾਜ਼ੀਲ ਦੇ ਸਾਓ ਗੋਂਕਾਲੋ ਇਲਾਕੇ 'ਚ ਬਾਰ ਦੇ ਬਾਹਰ ਹੋਈ ਗੋਲੀਬਾਰੀ , 4 ਲੋਕਾਂ ਦੀ ਮੌਤ ਤੇ 7 ਜ਼ਖਮੀ

ਬ੍ਰਾਜ਼ੀਲ ਦੇ ਸਾਓ ਗੋਂਕਾਲੋ ਇਲਾਕੇ 'ਚ ਬਾਰ ਦੇ ਬਾਹਰ ਹੋਈ ਗੋਲੀਬਾਰੀ , 4 ਲੋਕਾਂ ਦੀ ਮੌਤ ਤੇ 7 ਜ਼ਖਮੀ:ਬ੍ਰਾਜ਼ੀਲ : ਬ੍ਰਾਜ਼ੀਲ ਦੇ ਸਾਓ ਗੋਂਕਾਲੋ ਇਲਾਕੇ 'ਚ ਇੱਕ ਬਾਰ ਦੇ ਬਾਹਰ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਹਮਲੇ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ 7 ਜ਼ਖ਼ਮੀ ਹੋ ਗਏ ਹਨ।ਇਸ ਘਟਨਾ ਤੋਂ ਬਾਅਦ ਓਥੇ ਹਫ਼ੜਾ -ਦਫ਼ੜੀ ਮਚ ਗਈ ਹੈ। [caption id="attachment_300696" align="aligncenter" width="300"]brazil-sao-goncalo-bar-out-firing-4-killed
ਬ੍ਰਾਜ਼ੀਲ ਦੇ ਸਾਓ ਗੋਂਕਾਲੋ ਇਲਾਕੇ 'ਚ ਬਾਰ ਦੇ ਬਾਹਰ ਹੋਈ ਗੋਲੀਬਾਰੀ , 4 ਲੋਕਾਂ ਦੀ ਮੌਤ ਤੇ 7 ਜ਼ਖਮੀ[/caption] ਇਸ ਸਬੰਧੀ ਬ੍ਰਾਜ਼ੀਲ ਸਿਟੀ ਫਾਇਰ ਵਿਭਾਗ ਵੱਲੋਂ ਜਾਰੀ ਬਿਆਨ 'ਚ ਦੱਸਿਆ ਗਿਆ ਹੈ ਕਿ ਇੱਕ ਅਣਪਛਾਤੇ ਵਿਅਕਤੀ ਨੇ ਕਾਰ ਅੰਦਰੋਂ ਬਾਰ ਦੇ ਬਾਹਰ ਮੌਜੂਦ ਲੋਕਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।ਇਸ ਦੌਰਾਨ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਨੇ ਹਸਪਤਾਲ ਜਾਂਦੇ ਸਮੇਂ ਦਮ ਤੋੜ ਦਿੱਤਾ ਹੈ। [caption id="attachment_300697" align="aligncenter" width="300"]brazil-sao-goncalo-bar-out-firing-4-killed
ਬ੍ਰਾਜ਼ੀਲ ਦੇ ਸਾਓ ਗੋਂਕਾਲੋ ਇਲਾਕੇ 'ਚ ਬਾਰ ਦੇ ਬਾਹਰ ਹੋਈ ਗੋਲੀਬਾਰੀ , 4 ਲੋਕਾਂ ਦੀ ਮੌਤ ਤੇ 7 ਜ਼ਖਮੀ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ : ਨਸ਼ੇ ਦੇ ਕਾਰੋਬਾਰ ‘ਚ ਔਰਤਾਂ ਵੀ ਸਰਗਰਮ , ਇੱਕ ਔਰਤ ਸਮੇਤ 4 ਲੋਕਾਂ ਕੋਲੋਂ ਭੁੱਕੀ ਬਰਾਮਦ ਇਸ ਗੋਲੀਬਾਰੀ 'ਚ ਸੱਤ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ।ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -PTCNews


Top News view more...

Latest News view more...