Sat, Apr 20, 2024
Whatsapp

ਲੌਂਗੇਵਾਲਾ ਦੀ ਲੜਾਈ ਦੇ ਹੀਰੋ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਅੱਜ ਹੋਵੇਗਾ ਅੰਤਿਮ ਸਸਕਾਰ ,ਪਹੁੰਚ ਸਕਦੇ ਨੇ ਸੰਨੀ ਦਿਓਲ

Written by  Shanker Badra -- November 19th 2018 11:41 AM
ਲੌਂਗੇਵਾਲਾ ਦੀ ਲੜਾਈ ਦੇ ਹੀਰੋ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਅੱਜ ਹੋਵੇਗਾ ਅੰਤਿਮ ਸਸਕਾਰ ,ਪਹੁੰਚ ਸਕਦੇ ਨੇ ਸੰਨੀ ਦਿਓਲ

ਲੌਂਗੇਵਾਲਾ ਦੀ ਲੜਾਈ ਦੇ ਹੀਰੋ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਅੱਜ ਹੋਵੇਗਾ ਅੰਤਿਮ ਸਸਕਾਰ ,ਪਹੁੰਚ ਸਕਦੇ ਨੇ ਸੰਨੀ ਦਿਓਲ

ਲੌਂਗੇਵਾਲਾ ਦੀ ਲੜਾਈ ਦੇ ਹੀਰੋ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਅੱਜ ਹੋਵੇਗਾ ਅੰਤਿਮ ਸਸਕਾਰ ,ਪਹੁੰਚ ਸਕਦੇ ਨੇ ਸੰਨੀ ਦਿਓਲ:ਚੰਡੀਗੜ੍ਹ: 1971 ਦੀ ਲੜਾਈ ਵਿੱਚ ਪੰਜਾਬ ਰੇਜੀਮੈਂਟ ਦੀ 23ਵੀਂ ਬਟਾਲੀਅਨ ਨੂੰ ਲੀਡ ਕਰਨ ਅਤੇ ਇਤਿਹਾਸਿਕ ਲੜਾਈ ਲੌਂਗੇਵਾਲ ਦੇ ਹੀਰੋ ਬ੍ਰਿਗੇਡੀਅਰ ਅਤੇ ਮਹਾਂਵੀਰ ਚੱਕਰ ਜੇਤੂ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਬੀਤੇ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ ਸੀ।ਉਹ ਪਿਛਲੇ ਕਾਫੀ ਸਮੇਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਿਲ ਸਨ।Brigadier Kuldeep Singh Chandpuri Today happen Final cremationਅੱਜ ਚੰਡੀਗੜ੍ਹ ਦੇ ਸੈਕਟਰ-25 ਵਿਖੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।ਇਸ ਦੌਰਾਨ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਸੰਨੀ ਦਿਓਲ ਦੇ ਵੀ ਸ਼ਾਮਲ ਹੋਣ ਦੀ ਸੰਭਾਵਨਾ ਹੈ।Brigadier Kuldeep Singh Chandpuri Today happen Final cremationਦੱਸ ਦਈਏ ਕਿ 78 ਸਾਲਾ ਕੁਲਦੀਪ ਸਿੰਘ ਚਾਂਦਪੁਰੀ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ।ਇਸ ਕਾਰਨ ਕਾਫ਼ੀ ਸਮੇਂ ਤੋਂ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਸਨ। -PTCNews


Top News view more...

Latest News view more...