Advertisment

ਬ੍ਰਿਟਿਸ਼ ਆਰਮੀ ਦਾ ਵਫ਼ਦ ਪਹੁੰਚਿਆ ਸ੍ਰੀ ਦਰਬਾਰ ਸਾਹਿਬ ,ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ

author-image
Shanker Badra
Updated On
New Update
ਬ੍ਰਿਟਿਸ਼ ਆਰਮੀ ਦਾ ਵਫ਼ਦ ਪਹੁੰਚਿਆ ਸ੍ਰੀ ਦਰਬਾਰ ਸਾਹਿਬ ,ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
Advertisment
ਬ੍ਰਿਟਿਸ਼ ਆਰਮੀ ਦਾ ਵਫ਼ਦ ਪਹੁੰਚਿਆ ਸ੍ਰੀ ਦਰਬਾਰ ਸਾਹਿਬ ,ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ:ਅੰਮ੍ਰਿਤਸਰ : ਬ੍ਰਿਟਿਸ਼ ਆਰਮੀ ਦਾ ਇੱਕ ਵਫ਼ਦ ਅੱਜ ਸ੍ਰੀ ਦਰਬਾਰ ਸਾਹਿਬਪਹੁੰਚਿਆ ਹੈ। ਜਿੱਥੇਇਸ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ ਅਤੇ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਹਨ। British Army Delegation Arrived at Sri Darbar Sahib , Giani Harpreet Singh with Meet ਬ੍ਰਿਟਿਸ਼ ਆਰਮੀ ਦਾ ਵਫ਼ਦ ਪਹੁੰਚਿਆ ਸ੍ਰੀ ਦਰਬਾਰ ਸਾਹਿਬ ,ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ ਇਸ ਮੌਕੇ ਬ੍ਰਿਟਿਸ਼ ਆਰਮੀ ਦੇ ਵਫ਼ਦ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਫ਼ਦ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਹੈ। British Army Delegation Arrived at Sri Darbar Sahib , Giani Harpreet Singh with Meet ਬ੍ਰਿਟਿਸ਼ ਆਰਮੀ ਦਾ ਵਫ਼ਦ ਪਹੁੰਚਿਆ ਸ੍ਰੀ ਦਰਬਾਰ ਸਾਹਿਬ ,ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ ਇਸ ਦੌਰਾਨ ਵਫ਼ਦ ਨੇ ਸਾਰਾਗੜ੍ਹੀ ਦੀ ਜੰਗ ਦੌਰਾਨ ਬ੍ਰਿਟਿਸ਼ ਫੌਜ 'ਚ ਸਿੱਖਾਂ ਵਲੋਂ ਨਿਭਾਈ ਜ਼ਿੰਮੇਵਾਰੀ ਦੀ ਸ਼ਲਾਘਾ ਕੀਤੀ ਹੈ ਅਤੇ ਉਨ੍ਹਾਂ ਦੱਸਿਆ ਕਿ ਇਸ ਵੇਲੇ ਬ੍ਰਿਟਿਸ਼ ਆਰਮੀ 'ਚ 175 ਦੇ ਕਰੀਬ ਸਿੱਖ ਫੌਜੀ ਹਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment