Mon, Apr 29, 2024
Whatsapp

ਬ੍ਰਿਟਿਸ਼ ਕੋਲੰਬੀਆ 'ਚ ਜਹਾਜ਼ ਹੋਇਆ ਹਾਦਸਾਗ੍ਰਸਤ, ਪਾਇਲਟ ਸਣੇ ਦੋ ਦੀ ਮੌਤ

Written by  Jashan A -- May 07th 2019 11:07 AM
ਬ੍ਰਿਟਿਸ਼ ਕੋਲੰਬੀਆ 'ਚ ਜਹਾਜ਼ ਹੋਇਆ ਹਾਦਸਾਗ੍ਰਸਤ, ਪਾਇਲਟ ਸਣੇ ਦੋ ਦੀ ਮੌਤ

ਬ੍ਰਿਟਿਸ਼ ਕੋਲੰਬੀਆ 'ਚ ਜਹਾਜ਼ ਹੋਇਆ ਹਾਦਸਾਗ੍ਰਸਤ, ਪਾਇਲਟ ਸਣੇ ਦੋ ਦੀ ਮੌਤ

ਬ੍ਰਿਟਿਸ਼ ਕੋਲੰਬੀਆ 'ਚ ਜਹਾਜ਼ ਹੋਇਆ ਹਾਦਸਾਗ੍ਰਸਤ, ਪਾਇਲਟ ਸਣੇ ਦੋ ਦੀ ਮੌਤ,ਓਟਾਵਾ: ਕੈਨੇਡਾ ਦੇ ਪੱਛਮੀ ਸੂਬੇ ਬ੍ਰਿਟਿਸ਼ ਕੋਲੰਬੀਆ 'ਚ ਇਕ ਛੋਟਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਸ ਕਾਰਨ ਪਾਇਲਟ ਸਣੇ ਦੋ ਯਾਤਰੀਆਂ ਦੀ ਮੌਤ ਹੋ ਗਈ। [caption id="attachment_292161" align="aligncenter" width="300"]plan ਬ੍ਰਿਟਿਸ਼ ਕੋਲੰਬੀਆ 'ਚ ਜਹਾਜ਼ ਹੋਇਆ ਹਾਦਸਾਗ੍ਰਸਤ, ਪਾਇਲਟ ਸਣੇ ਦੋ ਦੀ ਮੌਤ[/caption] ਹੋਰ ਪੜ੍ਹੋ:ਇੱਕ ਵਾਰ ਫਿਰ ਰਿਸ਼ਤੇ ਹੋਏ ਤਾਰ-ਤਾਰ, ਛੋਟੀ ਭੈਣ ਨੇ ਕੀਤਾ ਵੱਡੀ ਦਾ ਘਰ ਬਰਬਾਦ, ਜਾਣੋ ਮਾਮਲਾ ਮਿਲੀ ਜਾਣਕਾਰੀ ਮੁਤਾਬਕ ਇਹ 182 ਸੇਸਨਾ ਜਹਾਜ਼ ਸ਼ਹਿਰ ਤੋਂ 62 ਮੀਲ ਦੂਰ ਹਾਦਸੇ ਦਾ ਸ਼ਿਕਾਰ ਹੋਇਆ ਤੇ ਇਸ 'ਚ ਚਾਰ ਲੋਕ ਸਵਾਰ ਸਨ। [caption id="attachment_292163" align="aligncenter" width="300"]pln ਬ੍ਰਿਟਿਸ਼ ਕੋਲੰਬੀਆ 'ਚ ਜਹਾਜ਼ ਹੋਇਆ ਹਾਦਸਾਗ੍ਰਸਤ, ਪਾਇਲਟ ਸਣੇ ਦੋ ਦੀ ਮੌਤ[/caption] ਚੌਥੇ ਯਾਤਰੀ ਨੂੰ ਹਵਾਈ ਜਹਾਜ਼ ਰਾਹੀਂ ਹਸਪਤਾਲ ਲਿਜਾਇਆ ਗਿਆ ਹੈ, ਜਿਥੇ ਉਸ ਦਾ ਇਲਾਜ਼ ਚੱਲ ਰਿਹਾ ਹੈ। ਹੋਰ ਪੜ੍ਹੋ:ਸੈਲਫ਼ੀ ਬੁਖਾਰ ਨੇ ਲਈ ਦੋ ਨੌਜਵਾਨਾਂ ਦੀ ਜਾਨ, ਆਏ ਟਰੇਨ ਦੀ ਲਪੇਟ ‘ਚ [caption id="attachment_292162" align="aligncenter" width="300"]plan ਬ੍ਰਿਟਿਸ਼ ਕੋਲੰਬੀਆ 'ਚ ਜਹਾਜ਼ ਹੋਇਆ ਹਾਦਸਾਗ੍ਰਸਤ, ਪਾਇਲਟ ਸਣੇ ਦੋ ਦੀ ਮੌਤ[/caption] ਉਥੇ ਹੀ ਸਥਾਨਕ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਜਹਾਜ਼ ਕਿਥੇ ਜਾ ਰਿਹਾ ਸੀ ਤੇ ਉਡਾਣ ਦੀ ਮਕਸਦ ਕੀ ਸੀ। -PTC News


Top News view more...

Latest News view more...