Sun, May 19, 2024
Whatsapp

ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਪਰ ਉਨ੍ਹਾਂ ਨੇ ਨਹੀਂ ਮੰਗੀ ਮੁਆਫ਼ੀ

Written by  Shanker Badra -- April 13th 2019 10:47 AM -- Updated: April 13th 2019 11:04 AM
ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਪਰ ਉਨ੍ਹਾਂ ਨੇ ਨਹੀਂ ਮੰਗੀ ਮੁਆਫ਼ੀ

ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਪਰ ਉਨ੍ਹਾਂ ਨੇ ਨਹੀਂ ਮੰਗੀ ਮੁਆਫ਼ੀ

ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਪਰ ਉਨ੍ਹਾਂ ਨੇ ਨਹੀਂ ਮੰਗੀ ਮੁਆਫ਼ੀ:ਅੰਮ੍ਰਿਤਸਰ : ਜਲ੍ਹਿਆਂਵਾਲਾ ਬਾਗ ਸਾਕੇ ਦੇ 100 ਸਾਲ ਪੂਰੇ ਹੋਣ ਦੇ ਮੌਕੇ 'ਤੇ ਅੱਜ ਭਾਰਤ ਵਿਚ ਬ੍ਰਿਟਿਸ਼ ਹਾਈ ਕਮਿਸ਼ਨਰ ਸਰ ਡੋਮੀਨਿਕ ਐਸਕੁਇਥ ਜਲ੍ਹਿਆਂਵਾਲਾ ਬਾਗ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਨ।ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਦੀ ਸਮਾਰਕ 'ਤੇ ਜਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ। [caption id="attachment_282248" align="aligncenter" width="300"]British High Commissioner Jalianwala Bagh Martyrs tribute ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਪਰ ਉਨ੍ਹਾਂ ਨੇ ਨਹੀਂ ਮੰਗੀ ਮੁਆਫ਼ੀ[/caption] ਇਸ ਦੌਰਾਨ ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਤੋਂ 100 ਸਾਲ ਪਹਿਲਾਂ ਇਥੇ ਸ਼ਰਮਨਾਕ ਕਾਂਡ ਹੋਇਆ ਸੀ ,ਇਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਪਰ ਉਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਕਾਂਡ 'ਤੇ ਮੁਆਫ਼ੀ ਨਹੀਂ ਮੰਗੀ।ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਨੇ ਅਫਸੋਸ ਪ੍ਰਗਟ ਕੀਤਾ ਹੈ। [caption id="attachment_282247" align="aligncenter" width="300"]British High Commissioner Jalianwala Bagh Martyrs tribute ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਪਰ ਉਨ੍ਹਾਂ ਨੇ ਨਹੀਂ ਮੰਗੀ ਮੁਆਫ਼ੀ[/caption] ਉਨ੍ਹਾਂ ਨੇ ਕਿਹਾ ਕਿ ਬ੍ਰਿਟੇਨ ਦੇ ਭਾਰਤ ਨਾਲ ਚੰਗੇ ਸਬੰਧ ਹਨ ,ਇਸ ਕਰਕੇ ਇਸ ਤਰ੍ਹਾਂ ਦੀ ਘਟਨਾ ਨੂੰ ਬਰਦਾਸਤ ਨਹੀਂ ਕੀਤਾ ਜਾ ਸਕਦਾ।ਇਸ ਮੌਕੇ ਹੋਰ ਵੀ ਕਈ ਅਧਿਕਾਰੀ ਮੌਜੂਦ ਸਨ। -PTCNews


Top News view more...

Latest News view more...

LIVE CHANNELS
LIVE CHANNELS