Wed, Apr 24, 2024
Whatsapp

ਬੀ.ਐੱਸ.ਐੱਫ. ਦੇ ਜਵਾਨਾਂ ਨੇ ਘੁਸਪੈਠ ਕਰ ਰਹੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Written by  Shanker Badra -- January 15th 2021 12:01 PM
ਬੀ.ਐੱਸ.ਐੱਫ. ਦੇ ਜਵਾਨਾਂ ਨੇ ਘੁਸਪੈਠ ਕਰ ਰਹੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

ਬੀ.ਐੱਸ.ਐੱਫ. ਦੇ ਜਵਾਨਾਂ ਨੇ ਘੁਸਪੈਠ ਕਰ ਰਹੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

ਬੀ.ਐੱਸ.ਐੱਫ. ਦੇ ਜਵਾਨਾਂ ਨੇ ਘੁਸਪੈਠ ਕਰ ਰਹੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ:ਅਜਨਾਲਾ  : ਭਾਰਤ -ਪਾਕਿਸਤਾਨ ਦੀ ਸਰਹੱਦ ਬੀ.ਓ.ਪੀ ਕੋਟਰਜਾਦਾ ਵਿਖੇ ਵਿਖੇ ਬੀਤੀ ਰਾਤ ਘੁਸਪੈਠ ਕਰ ਰਹੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਬੀਐਸਐਫ ਦੇ ਜਵਾਨਾਂ ਨੇ ਗੋਲੀਆਂ ਨਾਲ ਢੇਰ ਕਰ ਦਿੱਤਾ ਹੈ। ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਅਤੇ ਸਰਕਾਰ ਵਿਚਾਲੇ ਅੱਜ ਹੋਵੇਗੀ 9ਵੇਂ ਗੇੜ ਦੀ ਮੀਟਿੰਗ [caption id="attachment_466315" align="aligncenter" width="300"]BSF shoots dead Pakistani intruder along International Border in Punjab’s Amritsar ਬੀ.ਐੱਸ.ਐੱਫ. ਦੇ ਜਵਾਨਾਂ ਨੇਘੁਸਪੈਠ ਕਰ ਰਹੇਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ[/caption] ਜਾਣਕਾਰੀ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਦੇ ਰਮਦਾਸ 'ਚ ਰਾਤ ਕਰੀਬ 9 ਵਜੇ ਭਾਰਤ- ਪਾਕਿਸਤਾਨ ਸਰਹੱਦ 'ਤੇ ਹਲਚਲ ਦਿਖਾਈ ਦਿੱਤੀ, ਜਿਸ ਦੌਰਾਨ ਇਕ ਵਿਅਕਤੀ ਭਾਰਤ ਵਾਲੇ ਪਾਸੇ ਦਾਖਲ ਹੋ ਰਿਹਾ ਸੀ। [caption id="attachment_466314" align="aligncenter" width="300"]BSF shoots dead Pakistani intruder along International Border in Punjab’s Amritsar ਬੀ.ਐੱਸ.ਐੱਫ. ਦੇ ਜਵਾਨਾਂ ਨੇਘੁਸਪੈਠ ਕਰ ਰਹੇਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ[/caption] ਜਿਸ ਨੂੰ ਬੀ.ਐਸ.ਐਫ. ਦੀ 73 ਬਟਾਲੀਅਨ ਵੱਲੋਂ ਰੁਕਣ ਲਈ ਕਿਹਾ ਪਰ ਨਾ ਰੁਕਣ 'ਤੇ ਬੀ.ਐਸ.ਐਫ. ਜਵਾਨਾਂ ਨੇ ਗੋਲੀਆਂ ਨਾਲ ਢੇਰ ਕਰ ਦਿੱਤਾ, ਜਿਸ ਕੋਲੋ ਫਿਲਹਾਲ ਕੋਈ ਇਤਰਾਜਯੋਗ ਵਸਤੂ ਨਹੀਂ ਮਿਲੀ। ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਟੇਟ ਲੋਹੜੀ ਬੰਪਰ ਦਾ ਅੱਜ ਆਵੇਗਾ ਨਤੀਜਾ, ਕੌਣ ਜਿੱਤੇਗਾ 5 ਕਰੋੜ ਰੁਪਏ ਦਾ ਪਹਿਲਾ ਇਨਾਮ [caption id="attachment_466313" align="aligncenter" width="300"]BSF shoots dead Pakistani intruder along International Border in Punjab’s Amritsar ਬੀ.ਐੱਸ.ਐੱਫ. ਦੇ ਜਵਾਨਾਂ ਨੇਘੁਸਪੈਠ ਕਰ ਰਹੇਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ[/caption] ਬੀ.ਐਸ.ਐਫ. ਵੱਲੋਂ ਸਰਹੱਦ ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਫ਼ਿਲਹਾਲ ਬੀਐਸਐਫ ਦੇ ਉੱਚ ਅਧਿਕਾਰੀਆਂ ਅਤੇ ਖੁਫੀਆ ਏਜੰਸੀਆਂ ਵੱਲੋਂ ਆਸ -ਪਾਸ ਦੇ ਇਲਾਕੇ ਵਿਚ ਜਾਂਚ ਕੀਤੀ ਜਾ ਰਹੀ ਹੈ। -PTCNews


Top News view more...

Latest News view more...