Fri, Apr 26, 2024
Whatsapp

ਫਿਰੋਜ਼ਪੁਰ-ਜ਼ੀਰਾ ਮੁੱਖ ਮਾਰਗ 'ਤੇ ਮੋਟਰਸਾਈਕਲ-ਬੱਸ ਵਿਚਾਲੇ ਭਿਆਨਕ ਟੱਕਰ, 3 ਲੋਕਾਂ ਦੀ ਮੌਕੇ 'ਤੇ ਮੌਤ, ਦੇਖੋ ਤਸਵੀਰਾਂ

Written by  Jashan A -- February 20th 2019 11:07 AM -- Updated: February 20th 2019 11:34 AM
ਫਿਰੋਜ਼ਪੁਰ-ਜ਼ੀਰਾ ਮੁੱਖ ਮਾਰਗ 'ਤੇ ਮੋਟਰਸਾਈਕਲ-ਬੱਸ ਵਿਚਾਲੇ ਭਿਆਨਕ ਟੱਕਰ, 3 ਲੋਕਾਂ ਦੀ ਮੌਕੇ 'ਤੇ ਮੌਤ, ਦੇਖੋ ਤਸਵੀਰਾਂ

ਫਿਰੋਜ਼ਪੁਰ-ਜ਼ੀਰਾ ਮੁੱਖ ਮਾਰਗ 'ਤੇ ਮੋਟਰਸਾਈਕਲ-ਬੱਸ ਵਿਚਾਲੇ ਭਿਆਨਕ ਟੱਕਰ, 3 ਲੋਕਾਂ ਦੀ ਮੌਕੇ 'ਤੇ ਮੌਤ, ਦੇਖੋ ਤਸਵੀਰਾਂ

ਫਿਰੋਜ਼ਪੁਰ-ਜ਼ੀਰਾ ਮੁੱਖ ਮਾਰਗ 'ਤੇ ਮੋਟਰਸਾਈਕਲ-ਬੱਸ ਵਿਚਾਲੇ ਭਿਆਨਕ ਟੱਕਰ, 3 ਲੋਕਾਂ ਦੀ ਮੌਕੇ 'ਤੇ ਮੌਤ, ਦੇਖੋ ਤਸਵੀਰਾਂ,ਜ਼ੀਰਾ: ਪੰਜਾਬ 'ਚ ਲਗਾਤਾਰ ਸੜਕ ਹਾਦਸਿਆਂ ਦੀਆਂ ਘਟਨਾਵਾਂ 'ਚ ਵਾਧਾ ਹੋ ਰਿਹਾ ਹੈ। ਹੁਣ ਤੱਕ ਅਨੇਕਾਂ ਲੋਕ ਇਹਨਾਂ ਹਾਦਸਿਆਂ ਦਾ ਸ਼ਿਕਾਰ ਹੋ ਕੇ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਫਿਰੋਜ਼ਪੁਰ-ਜ਼ੀਰਾ ਮੁਖ ਮਾਰਗ 'ਤੇ ਵਾਪਰਿਆ ਹੈ। ਜਿਸ ਦੌਰਾਨ 3 ਜਣਿਆਂ ਦੀ ਮੌਤ ਹੋ ਗਈ। [caption id="attachment_259265" align="aligncenter" width="300"]zira ਫਿਰੋਜ਼ਪੁਰ-ਜ਼ੀਰਾ ਮੁੱਖ ਮਾਰਗ 'ਤੇ ਮੋਟਰਸਾਈਕਲ-ਬੱਸ ਵਿਚਾਲੇ ਭਿਆਨਕ ਟੱਕਰ, 3 ਲੋਕਾਂ ਦੀ ਮੌਕੇ 'ਤੇ ਮੌਤ, ਦੇਖੋ ਤਸਵੀਰਾਂ[/caption] ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ-ਜ਼ੀਰਾ ਰੋਡ 'ਤੇ ਨਿੱਜੀ ਬੱਸ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 3 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕਾ ਵਿੱਚੋਂ 1 ਔਰਤ ਵੀ ਦੱਸੀ ਜਾ ਰਹੀ ਹੈ। [caption id="attachment_259266" align="aligncenter" width="300"]zira ਫਿਰੋਜ਼ਪੁਰ-ਜ਼ੀਰਾ ਮੁੱਖ ਮਾਰਗ 'ਤੇ ਮੋਟਰਸਾਈਕਲ-ਬੱਸ ਵਿਚਾਲੇ ਭਿਆਨਕ ਟੱਕਰ, 3 ਲੋਕਾਂ ਦੀ ਮੌਕੇ 'ਤੇ ਮੌਤ, ਦੇਖੋ ਤਸਵੀਰਾਂ[/caption] ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋ ਇੱਕ ਪਰਿਵਾਰ ਮੋਟਰਸਾਈਕਲ ਸਵਾਰ ਫਰੀਦਕੋਟ ਦਵਾਈ ਲੈਣ ਜਾ ਰਹੇ ਸਨ ਤੇ ਰਸਤੇ 'ਚ ਓਵਰਟੇਕ ਕਰਦਿਆਂ ਬੱਸ ਨਾਲ ਭਿਆਨਕ ਟੱਕਰ ਹੋ ਗਈ। [caption id="attachment_259267" align="aligncenter" width="300"]zira ਫਿਰੋਜ਼ਪੁਰ-ਜ਼ੀਰਾ ਮੁੱਖ ਮਾਰਗ 'ਤੇ ਮੋਟਰਸਾਈਕਲ-ਬੱਸ ਵਿਚਾਲੇ ਭਿਆਨਕ ਟੱਕਰ, 3 ਲੋਕਾਂ ਦੀ ਮੌਕੇ 'ਤੇ ਮੌਤ, ਦੇਖੋ ਤਸਵੀਰਾਂ[/caption] ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...