Sat, Apr 20, 2024
Whatsapp

Budget 2019 : ਇਨਕਮ ਟੈਕਸ ਭਰਨ ਵਾਲਿਆਂ ਲਈ ਵੱਡੀ ਖ਼ਬਰ , ਕੇਂਦਰ ਸਰਕਾਰ ਨੇ ਕੀਤਾ ਵੱਡਾ ਇਹ ਬਦਲਾਅ

Written by  Shanker Badra -- July 05th 2019 01:06 PM
Budget 2019 : ਇਨਕਮ ਟੈਕਸ ਭਰਨ ਵਾਲਿਆਂ ਲਈ ਵੱਡੀ ਖ਼ਬਰ , ਕੇਂਦਰ ਸਰਕਾਰ ਨੇ ਕੀਤਾ ਵੱਡਾ ਇਹ ਬਦਲਾਅ

Budget 2019 : ਇਨਕਮ ਟੈਕਸ ਭਰਨ ਵਾਲਿਆਂ ਲਈ ਵੱਡੀ ਖ਼ਬਰ , ਕੇਂਦਰ ਸਰਕਾਰ ਨੇ ਕੀਤਾ ਵੱਡਾ ਇਹ ਬਦਲਾਅ

Budget 2019 : ਇਨਕਮ ਟੈਕਸ ਭਰਨ ਵਾਲਿਆਂ ਲਈ ਵੱਡੀ ਖ਼ਬਰ , ਕੇਂਦਰ ਸਰਕਾਰ ਨੇ ਕੀਤਾ ਵੱਡਾ ਇਹ ਬਦਲਾਅ:ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੋਦੀ ਸਰਕਾਰ ਦੇ ਦੂਸਰੇ ਕਾਰਜਕਾਲ ਦਾ ਪਹਿਲਾ ਬਜਟ ਅੱਜ ਸ਼ੁੱਕਰਵਾਰ ਸਵੇਰੇ 11:00 ਵਜੇ ਪੇਸ਼ ਕੀਤਾ ਹੈ।ਇਸ ਦੌਰਾਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ ਹੁਣ ਇਨਕਮ ਟੈਕਸ ਭਰਨ ਲਈ ਰਿਟਰਨ 'ਚ ਪੈਨ ਕਾਰਡ ਜ਼ਰੂਰੀ ਨਹੀਂ ,ਕਿਉਂਕਿ ਰਿਟਰਨ 'ਚ ਪੈਨ ਤੇ ਆਧਾਰ ਕਾਰਡ ਦੋਵੇਂ ਚੱਲਣਗੇ, ਆਧਾਰ ਕਾਰਡ ਨਾਲ ਵੀ ਰਿਟਰਨ ਭਰੀ ਜਾ ਸਕੇਗੀ। ਇਸ ਦੇ ਨਾਲ ਹੀ ਪੰਜ ਲੱਖ ਤੋਂ ਘੱਟ ਸਾਲਾਨਾ ਆਮਦਨੀ 'ਤੇ ਕੋਈ ਟੈਕਸ ਨਹੀਂ ਹੋਵੇਗਾ। ਬੈਂਕ ਤੋਂ ਇਕ ਕਰੋੜ ਰੁਪਏ ਉਪਰ ਦੀ ਰਕਮ ਕਢਾਉਣ 'ਤੇ 2 ਫੀਸਦੀ ਟੀ.ਡੀ.ਐਸ.ਹੋਵੇਗਾ। [caption id="attachment_315380" align="aligncenter" width="300"]Budget 2019 : Income Taxes Return PAN and Aadhar card Can be filled : Nirmala Sitharaman Budget 2019 : ਇਨਕਮ ਟੈਕਸ ਭਰਨ ਵਾਲਿਆਂ ਲਈ ਵੱਡੀ ਖ਼ਬਰ , ਕੇਂਦਰ ਸਰਕਾਰ ਨੇ ਕੀਤਾ ਵੱਡਾ ਇਹ ਬਦਲਾਅ[/caption] ਇਸ ਦੌਰਾਨ ਕਿਸਾਨਾਂ ਨੂੰ ਫਸਲਾਂ ਦਾ ਸਹੀ ਮੁੱਲ ਦੇਣਾ ਸਾਡੀ ਤਰਜੀਹ ਹੈ ਅਤੇ ਅੰਨਦਾਤਾ ਨੂੰ ਊਰਜਾ ਦਾਤਾ ਬਣਾਇਆ ਜਾਵੇਗਾ ,ਜਿਸ ਨਾਲ ਕਿਸਾਨਾਂ ਨੂੰ ਵੱਖਰੇ ਬਜਟ ਦੀ ਲੋੜ ਨਹੀਂ ਪਏਗੀ। ਉਨ੍ਹਾਂ ਕਿਹਾ ਕਿ ਦੁੱਧ ਉਤਪਾਦਨ ਨੂੰ ਵਧਾਇਆ ਜਾਵੇਗਾ ਅਤੇ ਪਿੰਡਾਂ ਵਿਚ ਹਰ ਘਰ ਤੱਕ ਪਾਣੀ ਪਹੁੰਚਾਇਆ ਜਾਵੇਗਾ। ਦਾਲਾਂ ਦੇ ਮਾਮਲੇ ਵਿਚ ਭਾਰਤ ਆਤਮ ਨਿਰਭਰ ਬਣਿਆ, 10 ਹਜ਼ਾਰ ਕਿਸਾਨਾਂ ਦਾ ਉਤਪਾਦਕ ਸੰਘ ਬਣਾਏ ਜਾਣਗੇ। [caption id="attachment_315378" align="aligncenter" width="300"]Budget 2019 : Income Taxes Return PAN and Aadhar card Can be filled : Nirmala Sitharaman Budget 2019 : ਇਨਕਮ ਟੈਕਸ ਭਰਨ ਵਾਲਿਆਂ ਲਈ ਵੱਡੀ ਖ਼ਬਰ , ਕੇਂਦਰ ਸਰਕਾਰ ਨੇ ਕੀਤਾ ਵੱਡਾ ਇਹ ਬਦਲਾਅ[/caption] ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਹਿਲਾਵਾਂ ਦੀ ਹਾਲਤ ਸੁਧਾਰਨ 'ਤੇ ਜ਼ੋਰ ਦਿੱਤਾ ਜਾਵੇਗਾ ਅਤੇ ਮਹਿਲਾ ਉੱਦਮਿਤਾ ਨੂੰ ਸਰਕਾਰ ਨੇ ਉਤਸ਼ਾਹਿਤ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੁਦਰਾ ਸਕੀਮ ਤਹਿਤ ਮਹਿਲਾਵਾਂ ਨੂੰ 1 ਲੱਖ ਤੱਕ ਦਾ ਲੋਨ ਅਤੇ ਜਨ ਧਨ ਯੋਜਨਾ ਤਹਿਤ ਮਹਿਲਾਵਾਂ ਨੂੰ 5 ਹਜ਼ਾਰ ਓਵਰ ਡਰਾਫ਼ਟ ਦਿੱਤਾ ਜਾਵੇਗਾ। [caption id="attachment_315377" align="aligncenter" width="300"]Budget 2019 : Income Taxes Return PAN and Aadhar card Can be filled : Nirmala Sitharaman Budget 2019 : ਇਨਕਮ ਟੈਕਸ ਭਰਨ ਵਾਲਿਆਂ ਲਈ ਵੱਡੀ ਖ਼ਬਰ , ਕੇਂਦਰ ਸਰਕਾਰ ਨੇ ਕੀਤਾ ਵੱਡਾ ਇਹ ਬਦਲਾਅ[/caption] ਇਸ ਦੌਰਾਨ ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਤਹਿਤ ਸਕੂਲਾਂ, ਕਾਲਜਾਂ ਵਿਚ ਬਦਲਾਅ ਦੀ ਯੋਜਨਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਲਈ 400 ਕਰੋੜ ਰੁਪਏ ਦੀ ਰਕਮ ਦਾ ਪ੍ਰਸਤਾਵ, ਵਿਦੇਸ਼ਾਂ ਵਿਚ ਨੌਕਰੀ ਲਈ ਜ਼ਰੂਰੀ ਸਿਖਲਾਈ ਦਿੱਤੀ ਜਾਵੇਗੀ ਅਤੇ ਇਕ ਕਰੋੜ ਵਿਦਿਆਰਥੀਆਂ ਲਈ ਸਕਿਲ ਯੋਜਨਾ ਲਾਗੂ ਹੋਵੇਗੀ। [caption id="attachment_315379" align="aligncenter" width="300"]Budget 2019 : Income Taxes Return PAN and Aadhar card Can be filled : Nirmala Sitharaman Budget 2019 : ਇਨਕਮ ਟੈਕਸ ਭਰਨ ਵਾਲਿਆਂ ਲਈ ਵੱਡੀ ਖ਼ਬਰ , ਕੇਂਦਰ ਸਰਕਾਰ ਨੇ ਕੀਤਾ ਵੱਡਾ ਇਹ ਬਦਲਾਅ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :Budget 2019 : ਕਿਸਾਨਾਂ ਨੂੰ ਫਸਲਾਂ ਦਾ ਸਹੀ ਮੁੱਲ ਦੇਣਾ ਸਾਡੀ ਤਰਜੀਹ , ਅੰਨਦਾਤਾ ਨੂੰ ਬਣਾਇਆ ਜਾਵੇਗਾ ਊਰਜਾ ਦਾਤਾ : ਵਿੱਤ ਮੰਤਰੀ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਨਾਲ 2022 ਤੱਕ ਸਾਰਿਆਂ ਨੂੰ ਘਰ ਮਿਲੇਗਾ।ਉਨ੍ਹਾਂ ਕਿਹਾ ਪਿੰਡ, ਗਰੀਬ ਤੇ ਕਿਸਾਨ ਕੇਂਦਰ ਬਿੰਦੂ ਹਨ, 2022 ਤੱਕ ਪਿੰਡ -ਪਿੰਡ ਤੱਕ ਬਿਜਲੀ ਪਹੁੰਚੇਗੀ ਅਤੇ 2024 ਤੱਕ ਘਰ- ਘਰ ਜਲ, ਘਰ ਘਰ ਨਲ ਹੋਵੇਗਾ। -PTCNews


Top News view more...

Latest News view more...