Tue, May 14, 2024
Whatsapp

ਸ਼੍ਰੋਮਣੀ ਅਕਾਲੀ ਦਲ ਨੇ ਜੋ ਵੀ ਵਾਅਦਾ ਲੋਕਾਂ ਨਾਲ ਕੀਤਾ, ਉਸ ਨੂੰ ਪੂਰਾ ਕਰਨ ਦਾ ਕੀਤਾ ਯਤਨ: ਹਰਸਿਮਰਤ ਕੌਰ ਬਾਦਲ

Written by  Jashan A -- April 28th 2019 01:29 PM -- Updated: May 04th 2019 07:41 PM
ਸ਼੍ਰੋਮਣੀ ਅਕਾਲੀ ਦਲ ਨੇ ਜੋ ਵੀ ਵਾਅਦਾ ਲੋਕਾਂ ਨਾਲ ਕੀਤਾ, ਉਸ ਨੂੰ ਪੂਰਾ ਕਰਨ ਦਾ ਕੀਤਾ ਯਤਨ: ਹਰਸਿਮਰਤ ਕੌਰ ਬਾਦਲ

ਸ਼੍ਰੋਮਣੀ ਅਕਾਲੀ ਦਲ ਨੇ ਜੋ ਵੀ ਵਾਅਦਾ ਲੋਕਾਂ ਨਾਲ ਕੀਤਾ, ਉਸ ਨੂੰ ਪੂਰਾ ਕਰਨ ਦਾ ਕੀਤਾ ਯਤਨ: ਹਰਸਿਮਰਤ ਕੌਰ ਬਾਦਲ

ਸ਼੍ਰੋਮਣੀ ਅਕਾਲੀ ਦਲ ਨੇ ਜੋ ਵੀ ਵਾਅਦਾ ਲੋਕਾਂ ਨਾਲ ਕੀਤਾ, ਉਸ ਨੂੰ ਪੂਰਾ ਕਰਨ ਦਾ ਕੀਤਾ ਯਤਨ: ਹਰਸਿਮਰਤ ਕੌਰ ਬਾਦਲ,ਬੁਢਲਾਡਾ: ਲੋਕ ਸਭਾ ਚੋਣਾਂ ਨੂੰ ਲੈ ਸਿਆਸੀ ਅਖਾੜਾ ਭਖ ਚੁੱਕਿਆ ਹੈ, ਜਿਸ ਦੌਰਾਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਇਸ ਦੇ ਤਹਿਤ ਹੀ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਲਗਾਤਾਰ ਹਲਕੇ ਦੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ। [caption id="attachment_288478" align="aligncenter" width="300"]hkb ਸ਼੍ਰੋਮਣੀ ਅਕਾਲੀ ਦਲ ਨੇ ਜੋ ਵੀ ਵਾਅਦਾ ਲੋਕਾਂ ਨਾਲ ਕੀਤਾ, ਉਸ ਨੂੰ ਪੂਰਾ ਕਰਨ ਦਾ ਕੀਤਾ ਯਤਨ: ਹਰਸਿਮਰਤ ਕੌਰ ਬਾਦਲ[/caption] ਹੋਰ ਪੜ੍ਹੋ:ਪਟਵਾਰੀਆਂ ਦੀ ਨਿਯੁਕਤੀ ਚੋਣ ਜ਼ਾਬਤੇ ਦੀ ਸ਼ਰੇਆਮ ਉਲੰਘਣਾ ਹੈ: ਅਕਾਲੀ ਦਲ ਇਸ ਦੌਰਾਨ ਉਹਨਾਂ ਬੁਢਲਾਡਾ ਦੇ ਪਿੰਡ ਪਿੰਡ ਚੱਕ ਅਲੀਸ਼ੇਰ ਵਿਖੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜੋ ਵੀ ਵਾਅਦਾ ਲੋਕਾਂ ਨਾਲ ਕੀਤਾ, ਉਸ ਨੂੰ ਪੂਰਾ ਕਰਨ ਦਾ ਯਤਨ ਕੀਤਾ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਮੈਂ ਦਸ ਸਾਲ ਸੇਵਾਦਾਰ ਬਣ ਕੇ ਜਿੱਥੇ ਲੋਕਾਂ ਦੀ ਸੇਵਾ ਕੀਤੀ, ਉਥੇ ਹੀ ਵਿਕਾਸ ਕਾਰਜਾਂ ਲਈ ਦਿਲ ਖੋਲ੍ਹ ਕੇ ਗ੍ਰਾਂਟਾਂ ਦਿੱਤੀਆਂ ਅਤੇ ਆਪਣੇ ਲੋਕ ਸਭਾ ਹਲਕਾ ਬਠਿੰਡਾ ਲਈ ਏਮਜ਼ ਹਸਪਤਾਲ, ਏਅਰਪੋਰਟ ਅਤੇ ਹਾਈਵੇ ਸੜਕਾਂ ਦੇ ਨਿਰਮਾਣ ਕੇਂਦਰ ਸਰਕਾਰ ਤੋਂ ਕਰਵਾਏ। ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਚੋਣ ਕਮਿਸ਼ਨਰ ਨੂੰ ਕਾਂਗਰਸੀ ਆਗੂਆਂ ਦੇ ਰਿਸ਼ਤੇਦਾਰ ਐਸਐਸਪੀਜ਼ ਦੀ ਬਦਲੀ ਕਰਨ ਲਈ ਆਖਿਆ [caption id="attachment_288477" align="aligncenter" width="300"]hkb ਸ਼੍ਰੋਮਣੀ ਅਕਾਲੀ ਦਲ ਨੇ ਜੋ ਵੀ ਵਾਅਦਾ ਲੋਕਾਂ ਨਾਲ ਕੀਤਾ, ਉਸ ਨੂੰ ਪੂਰਾ ਕਰਨ ਦਾ ਕੀਤਾ ਯਤਨ: ਹਰਸਿਮਰਤ ਕੌਰ ਬਾਦਲ[/caption] ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ 'ਤੇ ਤੰਜ ਕਸਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਇਕ ਵੱਡੇ ਰਾਜੇ ਵੱਲੋਂ ਝੂਠ ਦਾ ਸੰਤਾਪ ਪੰਜਾਬ ਦੇ ਲੋਕ ਹੰਢਾ ਰਹੇ ਹਨ ਅਤੇ ਹੁਣ ਗਿੱਦੜਬਾਹਾ ਤੋਂ ਆਏ ਛੋਟੇ ਰਾਜੇ ਨੇ ਗੱਪ ਬੋਲਣ ਦੀ ਝੜੀ ਲਗਾਈ ਹੋਈ ਹੈ। -PTC News


Top News view more...

Latest News view more...