Sat, Apr 27, 2024
Whatsapp

ਅੱਜ ਸਵੇਰੇ ਹੁਸ਼ਿਆਰਪੁਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, 4 ਲੋਕਾਂ ਦੀ ਮੌਕੇ 'ਤੇ ਮੌਤ

Written by  Shanker Badra -- January 22nd 2021 01:03 PM
ਅੱਜ ਸਵੇਰੇ ਹੁਸ਼ਿਆਰਪੁਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, 4 ਲੋਕਾਂ ਦੀ ਮੌਕੇ 'ਤੇ ਮੌਤ

ਅੱਜ ਸਵੇਰੇ ਹੁਸ਼ਿਆਰਪੁਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, 4 ਲੋਕਾਂ ਦੀ ਮੌਕੇ 'ਤੇ ਮੌਤ

ਹੁਸ਼ਿਆਰਪੁਰ : ਪੰਜਾਬ ‘ਚ ਸੰਘਣੀ ਧੁੰਦ ਕਾਰਨ ਆਏ ਦਿਨ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ ‘ਚ ਹੁਣ ਤੱਕ ਅਨੇਕਾਂ ਲੋਕ ਮੌਤ ਦੇ ਘਾਟ ਉਤਰ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਅੱਜ ਸਵੇਰੇ ਹੁਸ਼ਿਆਰਪੁਰ ਰੋਡ 'ਤੇ ਵਾਪਰਿਆ ਹੈ। [caption id="attachment_468396" align="aligncenter" width="300"]Bus and Car between Collision on Mukerian-Talwara road due to dense fog ਅੱਜ ਸਵੇਰੇ ਹੁਸ਼ਿਆਰਪੁਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, 4 ਲੋਕਾਂ ਦੀ ਮੌਕੇ 'ਤੇ ਮੌਤ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦਾ ਵੱਡਾ ਬਿਆਨ , ਦਿੱਲੀ ਪੁਲਿਸ ਨੇ ਤੋੜਿਆ ਮੇਰੀ ਗੱਡੀ ਦਾ ਸ਼ੀਸ਼ਾ ਹੁਸ਼ਿਆਰਪੁਰ ਦੇ ਤਲਵਾੜਾ ਮੁਕੇਰੀਆਂ ਰੋਡ 'ਤੇ ਸੰਘਣੀ ਧੁੰਦ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਕਾਰਨ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। [caption id="attachment_468395" align="aligncenter" width="300"]Bus and Car between Collision on Mukerian-Talwara road due to dense fog ਅੱਜ ਸਵੇਰੇ ਹੁਸ਼ਿਆਰਪੁਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, 4 ਲੋਕਾਂ ਦੀ ਮੌਕੇ 'ਤੇ ਮੌਤ[/caption] ਮਿਲੀ ਜਾਣਕਾਰੀ ਅਨੁਸਾਰ ਜਲੰਧਰ ਤੋਂ ਤਲਵਾੜਾ ਜਾ ਰਹੀ ਕਰਤਾਰ ਬੱਸ ਦੀ ਮੁਕੇਰੀਆਂ -ਤਲਵਾੜਾ ਰੋਡ 'ਤੇ ਮਾਰੂਤੀ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ 'ਤੇ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ ਕਾਰ ਦੇ ਪਰਖੱਚੇ ਤੱਕ ਉੱਡ ਗਏ। ਪੜ੍ਹੋ ਹੋਰ ਖ਼ਬਰਾਂ : ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਮੀਟਿੰਗ ਰਹੀ ਬੇਸਿੱਟਾ [caption id="attachment_468393" align="aligncenter" width="300"]Bus and Car between Collision on Mukerian-Talwara road due to dense fog ਅੱਜ ਸਵੇਰੇ ਹੁਸ਼ਿਆਰਪੁਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, 4 ਲੋਕਾਂ ਦੀ ਮੌਕੇ 'ਤੇ ਮੌਤ[/caption] ਇਸ ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਮੌਕੇ 'ਤੇ ਪਹੁੰਚੀ ਹੈ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਕਾਰ 'ਚ ਸਵਾਰ ਵਿਅਕਤੀਆਂ ਬਾਰੇ ਪਤਾ ਨਹੀਂ ਲੱਗ ਸਕਿਆ ਹੈ ਕਿ ਕਿੱਥੋਂ ਦੇ ਰਹਿਣ ਵਾਲੇ ਸਨ। -PTCNews


Top News view more...

Latest News view more...