Advertisment

ਅੱਜ ਸਵੇਰੇ ਹੁਸ਼ਿਆਰਪੁਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, 4 ਲੋਕਾਂ ਦੀ ਮੌਕੇ 'ਤੇ ਮੌਤ

author-image
Shanker Badra
New Update
ਅੱਜ ਸਵੇਰੇ ਹੁਸ਼ਿਆਰਪੁਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, 4 ਲੋਕਾਂ ਦੀ ਮੌਕੇ 'ਤੇ ਮੌਤ
Advertisment
publive-image ਹੁਸ਼ਿਆਰਪੁਰ : ਪੰਜਾਬ ‘ਚ ਸੰਘਣੀ ਧੁੰਦ ਕਾਰਨ ਆਏ ਦਿਨ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ ‘ਚ ਹੁਣ ਤੱਕ ਅਨੇਕਾਂ ਲੋਕ ਮੌਤ ਦੇ ਘਾਟ ਉਤਰ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਅੱਜ ਸਵੇਰੇ ਹੁਸ਼ਿਆਰਪੁਰ ਰੋਡ 'ਤੇ ਵਾਪਰਿਆ ਹੈ।
Advertisment
Bus and Car between Collision on Mukerian-Talwara road due to dense fog ਅੱਜ ਸਵੇਰੇ ਹੁਸ਼ਿਆਰਪੁਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, 4 ਲੋਕਾਂ ਦੀ ਮੌਕੇ 'ਤੇ ਮੌਤ ਪੜ੍ਹੋ ਹੋਰ ਖ਼ਬਰਾਂ : ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦਾ ਵੱਡਾ ਬਿਆਨ , ਦਿੱਲੀ ਪੁਲਿਸ ਨੇ ਤੋੜਿਆ ਮੇਰੀ ਗੱਡੀ ਦਾ ਸ਼ੀਸ਼ਾ ਹੁਸ਼ਿਆਰਪੁਰ ਦੇ ਤਲਵਾੜਾ ਮੁਕੇਰੀਆਂ ਰੋਡ 'ਤੇ ਸੰਘਣੀ ਧੁੰਦ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਕਾਰਨ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। Bus and Car between Collision on Mukerian-Talwara road due to dense fog ਅੱਜ ਸਵੇਰੇ ਹੁਸ਼ਿਆਰਪੁਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, 4 ਲੋਕਾਂ ਦੀ ਮੌਕੇ 'ਤੇ ਮੌਤ ਮਿਲੀ ਜਾਣਕਾਰੀ ਅਨੁਸਾਰ ਜਲੰਧਰ ਤੋਂ ਤਲਵਾੜਾ ਜਾ ਰਹੀ ਕਰਤਾਰ ਬੱਸ ਦੀ ਮੁਕੇਰੀਆਂ -ਤਲਵਾੜਾ ਰੋਡ 'ਤੇ ਮਾਰੂਤੀ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ 'ਤੇ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ ਕਾਰ ਦੇ ਪਰਖੱਚੇ ਤੱਕ ਉੱਡ ਗਏ। ਪੜ੍ਹੋ ਹੋਰ ਖ਼ਬਰਾਂ :
Advertisment
ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਮੀਟਿੰਗ ਰਹੀ ਬੇਸਿੱਟਾ Bus and Car between Collision on Mukerian-Talwara road due to dense fog ਅੱਜ ਸਵੇਰੇ ਹੁਸ਼ਿਆਰਪੁਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, 4 ਲੋਕਾਂ ਦੀ ਮੌਕੇ 'ਤੇ ਮੌਤ ਇਸ ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਮੌਕੇ 'ਤੇ ਪਹੁੰਚੀ ਹੈ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਕਾਰ 'ਚ ਸਵਾਰ ਵਿਅਕਤੀਆਂ ਬਾਰੇ ਪਤਾ ਨਹੀਂ ਲੱਗ ਸਕਿਆ ਹੈ ਕਿ ਕਿੱਥੋਂ ਦੇ ਰਹਿਣ ਵਾਲੇ ਸਨ। -PTCNews publive-image-
road-accident dense-fog car bus mukerian talwara
Advertisment

Stay updated with the latest news headlines.

Follow us:
Advertisment