Wed, Apr 24, 2024
Whatsapp

ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਮੋਹਾਲੀ ਦੇ ਕਿਰਤ ਵਿਭਾਗ ਦਫ਼ਤਰ ਵਿਖੇ ਕੀਤੀ ਅਚਨਚੇਤ ਚੈਕਿੰਗ

Written by  Shanker Badra -- November 17th 2021 12:43 PM
ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਮੋਹਾਲੀ ਦੇ ਕਿਰਤ ਵਿਭਾਗ ਦਫ਼ਤਰ ਵਿਖੇ ਕੀਤੀ ਅਚਨਚੇਤ ਚੈਕਿੰਗ

ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਮੋਹਾਲੀ ਦੇ ਕਿਰਤ ਵਿਭਾਗ ਦਫ਼ਤਰ ਵਿਖੇ ਕੀਤੀ ਅਚਨਚੇਤ ਚੈਕਿੰਗ

ਮੋਹਾਲੀ : ਪੰਜਾਬ ਦੇ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਅੱਜ ਮੋਹਾਲੀ ਦੇ ਕਿਰਤ ਵਿਭਾਗ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਹੈ। [caption id="attachment_549459" align="aligncenter" width="300"] ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਮੋਹਾਲੀ ਦੇ ਕਿਰਤ ਵਿਭਾਗ ਦਫ਼ਤਰ ਵਿਖੇ ਕੀਤੀ ਅਚਨਚੇਤ ਚੈਕਿੰਗ[/caption] ਇਸ ਦੌਰਾਨ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਵੀ ਚੈਕ ਕੀਤੀ। -PTCNews


Top News view more...

Latest News view more...