Tue, May 14, 2024
Whatsapp

ਅਮਰੀਕਾ : ਕੈਲੀਫੋਰਨੀਆ ਦੇ ਸਕੂਲ 'ਚ ਹੋਈ ਫਾਇਰਿੰਗ , ਦੋ ਵਿਦਿਆਰਥੀਆਂ ਦੀ ਮੌਤ

Written by  Shanker Badra -- November 15th 2019 02:58 PM
ਅਮਰੀਕਾ : ਕੈਲੀਫੋਰਨੀਆ ਦੇ ਸਕੂਲ 'ਚ ਹੋਈ ਫਾਇਰਿੰਗ , ਦੋ ਵਿਦਿਆਰਥੀਆਂ ਦੀ ਮੌਤ

ਅਮਰੀਕਾ : ਕੈਲੀਫੋਰਨੀਆ ਦੇ ਸਕੂਲ 'ਚ ਹੋਈ ਫਾਇਰਿੰਗ , ਦੋ ਵਿਦਿਆਰਥੀਆਂ ਦੀ ਮੌਤ

ਅਮਰੀਕਾ : ਕੈਲੀਫੋਰਨੀਆ ਦੇ ਸਕੂਲ 'ਚ ਹੋਈ ਫਾਇਰਿੰਗ , ਦੋ ਵਿਦਿਆਰਥੀਆਂ ਦੀ ਮੌਤ:ਲਾਸ ਏਜੰਲਸ : ਅਮਰੀਕਾ ਦੇ ਕੈਲੀਫੋਰਨੀਆ ਦੇ ਸਾਂਤਾ ਕਲਾਰਿਟਾਸਥਿਤ ਹਾਈ ਸਕੂਲ ਸਕੂਲ 'ਚ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਦੋ ਲੜਕੀਆਂਜ਼ਖਮੀ ਹੋ ਗਏ ਹਨ। [caption id="attachment_360109" align="aligncenter" width="300"]California Santa Clarita school shooting , Two students killed ਅਮਰੀਕਾ : ਕੈਲੀਫੋਰਨੀਆ ਦੇ ਸਕੂਲ 'ਚ ਹੋਈ ਫਾਇਰਿੰਗ , ਦੋ ਵਿਦਿਆਰਥੀਆਂ ਦੀ ਮੌਤ[/caption] ਮਿਲੀ ਜਾਣਕਾਰੀ ਮੁਤਾਬਕ ਇਸ ਤੋਂ ਬਾਅਦ ਹਮਲਾ ਕਰਨ ਵਾਲੇ ਵਿਦਿਆਰਥੀ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ ਹੈ। ਇਸ ਗੋਲੀਬਾਰੀ ਦੌਰਾਨ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਦਾਖਲ ਕਰਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸੁਰੱਖਿਅਤ ਥਾਂ 'ਤੇ ਪਹੁੰਚਾਇਆ ਅਤੇ ਸਕੂਲ ਦੀ ਘੇਰਾਬੰਦੀ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। [caption id="attachment_360108" align="aligncenter" width="300"]California Santa Clarita school shooting , Two students killed ਅਮਰੀਕਾ : ਕੈਲੀਫੋਰਨੀਆ ਦੇ ਸਕੂਲ 'ਚ ਹੋਈ ਫਾਇਰਿੰਗ , ਦੋ ਵਿਦਿਆਰਥੀਆਂ ਦੀ ਮੌਤ[/caption] ਇਸ ਦੌਰਾਨ ਪੁਲਿਸ ਨੇ ਦੱਸਿਆ ਕਿ ਇਕ ਸ਼ੱਕੀ ਨੂੰ ਗੋਲੀਬਾਰੀ ਤੋਂ ਬਾਅਦ ਹਿਰਾਸਤ 'ਚ ਲੈ, ਉਸ ਨੂੰ ਹਸਪਤਾਲ 'ਚ ਦਾਖਲ ਕਰਾਇਆ ਗਿਆ ਹੈ ,ਜਿਥੇ ਉਸ ਦਾ ਇਲਾਜ ਜਾਰੀ ਹੈ। ਹਸਪਤਾਲ ਵਿੱਚ ਭਰਤੀ ਤਿੰਨ ਵਿੱਚੋਂ ਦੋ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ। ਇਸ ਹਮਲੇ ਵਿੱਚ ਪਹਿਲਾਂ ਹੀ ਦੋ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। [caption id="attachment_360107" align="aligncenter" width="300"]California Santa Clarita school shooting , Two students killed ਅਮਰੀਕਾ : ਕੈਲੀਫੋਰਨੀਆ ਦੇ ਸਕੂਲ 'ਚ ਹੋਈ ਫਾਇਰਿੰਗ , ਦੋ ਵਿਦਿਆਰਥੀਆਂ ਦੀ ਮੌਤ[/caption] ਦੱਸਿਆ ਜਾਂਦਾ ਹੈ ਕਿ ਹਮਲਾਵਰ ਦੇ ਪਿਤਾ ਦੀ ਸਾਲ 2017 ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਹ ਪ੍ਰੇਸ਼ਾਨ ਹੋ ਗਿਆ ਸੀ। ਇਸ ਹਮਲੇ ਵਿਚ ਮਾਰੇ ਗਏ ਲੋਕਾਂ ਦੇ 14 ਅਤੇ 16 ਸਾਲ ਦੇ ਦੋ ਲੜਕੇ ਹਨ ,ਜਦੋਂਕਿ 14 ਅਤੇ 15 ਸਾਲ ਦੀਆਂ ਦੋ ਲੜਕੀਆਂ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। -PTCNews


Top News view more...

Latest News view more...