Advertisment

ਕੈਨੇਡਾ ਤੋਂ 50 ਪੁਲਿਸ ਅਫ਼ਸਰਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਤੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

author-image
Shanker Badra
Updated On
New Update
ਕੈਨੇਡਾ ਤੋਂ 50 ਪੁਲਿਸ ਅਫ਼ਸਰਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਤੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
Advertisment
ਕੈਨੇਡਾ ਤੋਂ 50 ਪੁਲਿਸ ਅਫ਼ਸਰਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਤੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ:ਅੰਮ੍ਰਿਤਸਰ : ਕੈਨੇਡਾ ਤੋਂ 50 ਪੁਲਿਸ ਅਫ਼ਸਰਾਂ ਦਾ ਵਫ਼ਦ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਾ ਹੈ। Canada 50 police officers delegation at Sri Harmandir Sahib ਕੈਨੇਡਾ ਤੋਂ 50 ਪੁਲਿਸ ਅਫ਼ਸਰਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਤੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਇਸ ਵਫ਼ਦ ਵਿੱਚ ਕੈਨੇਡਾ ਪੁਲਿਸ ਦਾ ਇੱਕ ਸਿੱਖ ਅਫ਼ਸਰ ਅਤੇ ਔਰਤਾਂ ਵੀ ਸ਼ਾਮਿਲ ਹਨ।ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਵੀ ਸੁਣਿਆ ਹੈ। Canada 50 police officers delegation at Sri Harmandir Sahib ਕੈਨੇਡਾ ਤੋਂ 50 ਪੁਲਿਸ ਅਫ਼ਸਰਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਤੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਇਸ ਮੌਕੇ ਕੈਨੇਡਾ ਵਫ਼ਦ ਨੇ ਖੁਸ਼ੀ ਜਤਾਈ ਹੈ ਕਿ ਉਨ੍ਹਾਂ ਦਾ ਮੁੱਖ ਮਕਸਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਾ ਅਤੇ ਜਲਿਆਂਵਾਲਾ ਬਾਗ ਦੇ 100 ਸਾਲ ਪੂਰੇ ਹੋਣ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਾ ਸੀ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment