Fri, Apr 26, 2024
Whatsapp

ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਵਿਦੇਸ਼, ਲਾਸ਼ ਬਣ ਪਰਤਿਆ ਪੰਜਾਬੀ ਨੌਜਵਾਨ

Written by  Shanker Badra -- October 15th 2018 05:25 PM
ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਵਿਦੇਸ਼, ਲਾਸ਼ ਬਣ ਪਰਤਿਆ ਪੰਜਾਬੀ ਨੌਜਵਾਨ

ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਵਿਦੇਸ਼, ਲਾਸ਼ ਬਣ ਪਰਤਿਆ ਪੰਜਾਬੀ ਨੌਜਵਾਨ

ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਵਿਦੇਸ਼, ਲਾਸ਼ ਬਣ ਪਰਤਿਆ ਪੰਜਾਬੀ ਨੌਜਵਾਨ:ਕੈਨੇਡਾ ‘ਚ ਦਿਨ ਬ ਦਿਨ ਸੜਕ ਹਾਦਸਿਆਂ ਦੀਆਂ ਘਟਨਾਵਾਂ ਵੱਧਦੀਆਂ ਜਾ ਰਹੀਆਂ ਹਨ।ਜਿਸ ਵਿੱਚ ਹੁਣ ਤੱਕ ਕਈ ਪੰਜਾਬੀ ਨੌਜਵਾਨ ਇਹਨਾਂ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ।ਅਜਿਹੀ ਹੀ ਇੱਕ ਘਟਨਾ ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਵਾਪਰੀ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਜਾਣਕਾਰੀ ਇਸ ਹਾਦਸੇ ਦੌਰਾਨ ਬਰਨਾਲਾ ਜ਼ਿਲ੍ਹੇ ਦੇ ਭਦੌੜ ਨੇੜਲੇ ਪਿੰਡ ਰਾਮਗੜ੍ਹ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।ਮ੍ਰਿਤਕ ਨੌਜਵਾਨ ਦੀ ਪਹਿਚਾਣ ਰਾਮ ਸਿੰਘ ਦੀ ਰੂਪ 'ਚ ਹੋਈ ਹੈ। ਰਾਮ ਸਿੰਘ ਰੋਜ਼ੀ-ਰੋਟੀ ਕਮਾਉਣ ਲਈ ਕਰੀਬ 7 ਸਾਲ ਪਹਿਲਾਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਗਿਆ ਸੀ।ਓਥੇ ਉਸਦੀ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਾਰਨ ਵਾਪਰੇ ਸੜਕ ਹਾਦਸੇ 'ਚ ਮੌਤ ਹੋਈ ਹੈ।ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। -PTCNews


Top News view more...

Latest News view more...